08
Nov
ਮੁੰਬਈ (ਲਖਵਿੰਦਰ ਸਿੰਘ) : ਫੈਸਟੀਵ ਸੀਜ਼ਨ ਦੌਰਾਨ ਬਾਲੀਵੁੱਡ ਸਿਤਾਰਿਆਂ ਵੱਲੋਂ ਆਪਣੇ ਬੱਚਿਆਂ ਦਾ ਚਿਹਰਾ ਪ੍ਰਸ਼ੰਸਕਾਂ ਸਾਹਮਣੇ ਲਿਆਉਣ ਦਾ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਤੋਂ ਬਾਅਦ ਹੁਣ ਕਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਵੀ ਦੀਵਾਲੀ ਦੇ ਖ਼ਾਸ ਮੌਕੇ 'ਤੇ ਆਪਣੇ ਬੇਟੇ ਵਿਹਾਨ ਦੀ ਪਹਿਲੀ ਝਲਕ ਦਿਖਾਈ ਹੈ। ਸੋਸ਼ਲ ਮੀਡੀਆ 'ਤੇ ਕਟਰੀਨਾ ਅਤੇ ਵਿੱਕੀ ਦੇ ਲਾਡਲੇ ਦੀ ਪਿਆਰੀ ਤਸਵੀਰ ਸਾਹਮਣੇ ਆਈ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਸਾਹਮਣੇ ਆਈ ਵਿਹਾਨ ਕੌਸ਼ਲ ਦੀ ਪਹਿਲੀ ਤਸਵੀਰਦੀਵਾਲੀ ਦੇ ਖ਼ਾਸ ਮੌਕੇ 'ਤੇ ਕਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਤਸਵੀਰ ਸਾਂਝੀ ਕੀਤੀ, ਜਿਸ…
