13
Apr
ਮਾਸਕੋ: ਅਮਰੀਕਾ ਵੱਲੋਂ ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਯੁੱਧ ਨੂੰ ਖ਼ਤਮ ਕਰਨ ਦੀ ਕੋਿਸ਼ਸ਼ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ੇਸ਼ ਦੂਤ ਨਾਲ ਮੁਲਾਕਾਤ ਕਰਕੇ ਯੂਕ੍ਰੇਨ ਸੰਘਰਸ਼ 'ਤੇ ਚਰਚਾ ਕੀਤੀ। ਯੂਕ੍ਰੇਨ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਜਨਰਲ ਕੀਥ ਕੈਲੋਗ ਨੇ ਯੂਕ੍ਰੇਨ ਅਤੇ ਰੂਸ ਵਿਚਕਾਰ ਚੱਲ ਰਹੇ ਟਕਰਾਅ ਦੇ ਸੰਭਾਵੀ ਹੱਲ ਦਾ ਪ੍ਰਸਤਾਵ ਰੱਖਿਆ ਹੈ। ਟਰੰਪ ਦੇ ਰਾਜਦੂਤ ਨੇ ਸੁਝਾਅ ਦਿੱਤਾ ਹੈ ਕਿ ਸ਼ਾਂਤੀ ਯੋਜਨਾ ਦੇ ਹਿੱਸੇ ਵਜੋਂ ਯੂਕ੍ਰੇਨ ਨੂੰ "ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬਰਲਿਨ ਵਾਂਗ" ਕੰਟਰੋਲ ਜ਼ੋਨਾਂ ਵਿਚ ਵੰਡਿਆ ਜਾ ਸਕਦਾ ਹੈ। ਦੂਤ ਨੇ ਯੂਕ੍ਰੇਨ ਦੇ ਕੁਝ ਅਹਿਮ…
