Kejrival

ਭਾਜਪਾ ਵਲੋਂ ਭਗਵੰਤ ਮਾਨ ਸਰਕਾਰ ਦੇ ਖਿਲਾਫ਼ ਰੋਸ਼-ਪ੍ਰਦਰਸ਼ਨ, ਝੂਠੇ ਵਾਅਦਿਆਂ ਦੇ ਦੋਸ਼

ਭਾਜਪਾ ਵਲੋਂ ਭਗਵੰਤ ਮਾਨ ਸਰਕਾਰ ਦੇ ਖਿਲਾਫ਼ ਰੋਸ਼-ਪ੍ਰਦਰਸ਼ਨ, ਝੂਠੇ ਵਾਅਦਿਆਂ ਦੇ ਦੋਸ਼

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਭਾਜਪਾ ਨੇ ਅੰਮ੍ਰਿਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ 21 ਮੰਡਲਾਂ 'ਚ ਵੱਖ-ਵੱਖ ਥਾਵਾਂ 'ਤੇ ਰੋਸ਼-ਪ੍ਰਦਰਸ਼ਨ ਕੀਤੇ। ਭਾਜਪਾ ਨੇ ਆਮ ਆਦਮੀ ਪਾਰਟੀ 'ਤੇ ਵਾਅਦੇ ਪੂਰੇ ਨਾ ਕਰਨ, ਕਾਨੂੰਨ-ਵਿਵਸਥਾ ਵਿਗੜਨ, ਨਸ਼ੇ ਅਤੇ ਅਪਰਾਧ ਵਧਣ ਦਾ ਦੋਸ਼ ਲਾਇਆ। ਭਾਜਪਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ 2022 'ਚ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ 1000 ਰੁਪਏ ਪ੍ਰਤੀ ਮਹੀਨਾ, 24 ਘੰਟੇ ਮੁਫ਼ਤ ਬਿਜਲੀ, ਨਸ਼ਾ ਖ਼ਤਮ ਕਰਨ, ਕੱਚੇ ਮੁਲਾਜ਼ਮ ਪੱਕੇ…
Read More
ਕੇਜ਼ਰੀਵਾਲ ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ ‘ਚ ਕੇਜ਼ਰੀਵਾਲ ਦੇ ਬੰਗਲੇ ਦੀ ਹੋਵੇਗੀ ਜਾਂਚ!

ਕੇਜ਼ਰੀਵਾਲ ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ ‘ਚ ਕੇਜ਼ਰੀਵਾਲ ਦੇ ਬੰਗਲੇ ਦੀ ਹੋਵੇਗੀ ਜਾਂਚ!

ਨੈਸ਼ਨਲ ਟਾਈਮਜ਼ ਬਿਊਰੋ:- ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਨੇ ਅਰਵਿੰਦ ਕੇਜਰੀਵਾਲ ਦੇ ਅਧਿਕਾਰਤ ਮੁੱਖ ਮੰਤਰੀ ਨਿਵਾਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੀ.ਪੀ.ਡਬਲਯੂ.ਡੀ ਵੱਲੋਂ ਇੱਕ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ, 6 ਫਲੈਗਸਟਾਫ ਬੰਗਲਾ (ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼) ਦੇ ਨਵੀਨੀਕਰਨ ਦੀ ਜਾਂਚ ਦੇ ਹੁਕਮ ਦਿੱਤੇ ਗਏ ਸਨ। ਭਾਜਪਾ ਨੇ ਪੂਰੀ ਚੋਣ ਦੌਰਾਨ ਕੇਜਰੀਵਾਲ 'ਤੇ ਇਸ ਬੰਗਲੇ ਨੂੰ 'ਸ਼ੀਸ਼ ਮਹਿਲ' ਕਹਿ ਕੇ ਹਮਲਾ ਕੀਤਾ ਸੀ। ਦੁਬਾਰਾ ਬਣਾਇਆ ਗਿਆ ਬੰਗਲਾ 2015 ਤੋਂ ਅਕਤੂਬਰ 2024 ਤੱਕ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਰਵਿੰਦ ਕੇਜਰੀਵਾਲ ਦਾ ਸਰਕਾਰੀ ਨਿਵਾਸ ਸੀ। ਭਾਜਪਾ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਲੋਚਨਾ ਤੋਂ ਬਾਅਦ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ…
Read More
ਬ੍ਰੇਕਿੰਗ:- ਦਿੱਲੀ ਹਾਰਨ ਤੋਂ ਬਾਅਦ ਕੇਜਰੀਵਾਲ ਦਾ ਧਿਆਨ ਪੰਜਾਬ ‘ਤੇ

ਬ੍ਰੇਕਿੰਗ:- ਦਿੱਲੀ ਹਾਰਨ ਤੋਂ ਬਾਅਦ ਕੇਜਰੀਵਾਲ ਦਾ ਧਿਆਨ ਪੰਜਾਬ ‘ਤੇ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal )ਨੇ ਹੁਣ ਆਪਣਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਦਿੱਤਾ ਹੈ। ਉਨ੍ਹਾਂ ਨੇ 11 ਫਰਵਰੀ ਨੂੰ ਦਿੱਲੀ ਵਿੱਚ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸੋਮਵਾਰ 10 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal )ਵੱਲੋਂ ਵਿਧਾਇਕਾਂ ਨਾਲ ਕੀਤੀ ਗਈ ਚਰਚਾ ਤੋਂ ਬਾਅਦ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ…
Read More