Khanna

ਖੰਨਾ ‘ਚ ₹70.52 ਕਰੋੜ ਦੇ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਨਹਿਰੀ ਸਿੰਚਾਈ ਹੇਠ ਆਇਆ

ਖੰਨਾ ‘ਚ ₹70.52 ਕਰੋੜ ਦੇ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਨਹਿਰੀ ਸਿੰਚਾਈ ਹੇਠ ਆਇਆ

ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ…
Read More
ਤਪਦੀ ਗਰਮੀ ‘ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ

ਤਪਦੀ ਗਰਮੀ ‘ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ

ਖੰਨਾ: ਖੰਨਾ ਦੇ ਜੀ.ਟੀ. ਰੋਡ ’ਤੇ ਇਕ ਦਰਦਨਾਕ ਹਾਦਸੇ ਵਿਚ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਲਿਬੜਾ ਪਿੰਡ ਨੇੜੇ ਵਾਪਰਿਆ, ਜਿੱਥੇ ਨੈਸ਼ਨਲ ਹਾਈਵੇਅ ਕਿਨਾਰੇ ਗਲਤ ਢੰਗ ਨਾਲ ਲੱਗੀਆਂ ਜੂਸ ਦੀਆਂ ਰੇਹੜੀਆਂ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅਜੈ ਨਾਮਕ ਮਜ਼ਦੂਰ, ਜੋ ਇਕ ਕਿਸਾਨ ਕੋਲ ਕੰਮ ਕਰਦਾ ਸੀ, ਤੂੜੀ ਦੀ ਟਰਾਲੀ ਅਨਲੋਡ ਕਰਨ ਤੋਂ ਬਾਅਦ ਜੂਸ ਪੀਣ ਲਈ ਸੜਕ ਕਿਨਾਰੇ ਖੜੀ ਰੇਹੜੀ ਕੋਲ ਰੁਕਿਆ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ…
Read More
ਖੰਨਾ ‘ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ ‘ਤੇ ਤਾੜ-ਤਾੜ ਚੱਲੀਆਂ ਗੋਲੀਆਂ

ਖੰਨਾ ‘ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ ‘ਤੇ ਤਾੜ-ਤਾੜ ਚੱਲੀਆਂ ਗੋਲੀਆਂ

ਖੰਨਾ : ਖੰਨਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ 'ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ 'ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਵਿਅਕਤੀ ਅਨੁਸਾਰ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਢਾਬੇ 'ਤੇ ਚਾਰ ਰਾਊਂਡ ਫਾਇਰ ਕੀਤੇ ਗਏ। ਉਸ ਨੇ ਕਿਹਾ ਕਿ ਜਦੋਂ ਉਹ ਗੋਲੀਆਂ ਚਲਾ ਰਹੇ ਸਨ…
Read More
ਖੰਨਾ ‘ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ ਤੇ ਤਾੜ-ਤਾੜ ਚੱਲੀਆਂ ਗੋਲੀਆਂ

ਖੰਨਾ ‘ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ ਤੇ ਤਾੜ-ਤਾੜ ਚੱਲੀਆਂ ਗੋਲੀਆਂ

ਗੁਰਪ੍ਰੀਤ ਸਿੰਘ :- ਖੰਨਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ 'ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ 'ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਵਿਅਕਤੀ ਅਨੁਸਾਰ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਢਾਬੇ 'ਤੇ ਚਾਰ ਰਾਊਂਡ ਫਾਇਰ ਕੀਤੇ ਗਏ। ਉਸ ਨੇ ਕਿਹਾ ਕਿ ਜਦੋਂ ਉਹ ਗੋਲੀਆਂ ਚਲਾ…
Read More
ਖੰਨਾ: ਪੁਲਸ ਮੁਲਾਜ਼ਮ ਦੀ ਭੈਣ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਨਾਨਕਾ ਪਰਿਵਾਰ ਵੱਲੋਂ ਕਤਲ ਦੇ ਦੋਸ਼

ਖੰਨਾ: ਪੁਲਸ ਮੁਲਾਜ਼ਮ ਦੀ ਭੈਣ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਨਾਨਕਾ ਪਰਿਵਾਰ ਵੱਲੋਂ ਕਤਲ ਦੇ ਦੋਸ਼

ਖੰਨਾ - ਖੰਨਾ ਵਿੱਚ ਐੱਸ.ਐੱਸ.ਪੀ. ਦਫ਼ਤਰ ਵਿਖੇ ਤਾਇਨਾਤ ਇੱਕ ਪੁਲਸ ਮੁਲਾਜ਼ਮ ਦੀ ਭੈਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਇਲਾਕੇ ਵਿੱਚ ਤਣਾਅ ਦੀ ਸਥਿਤੀ ਬਣ ਗਈ। ਇੱਕ ਪਾਸੇ ਪੁਲਸ ਮੁਲਾਜ਼ਮ ਇਸ ਮੌਤ ਨੂੰ ਖੁਦਕੁਸ਼ੀ ਕਰਾਰ ਦੇ ਰਿਹਾ ਹੈ, ਜਦਕਿ ਦੂਜੇ ਪਾਸੇ ਮ੍ਰਿਤਕਾ ਦਾ ਨਾਨਕਾ ਪਰਿਵਾਰ ਇਸ ਨੂੰ ਕਤਲ ਦੱਸ ਕੇ ਗੰਭੀਰ ਦੋਸ਼ ਲਗਾ ਰਿਹਾ ਹੈ। ਮਾਮਲਾ ਗੰਭੀਰ ਹੋਣ ਕਾਰਨ ਪੁਲਸ ਨੇ ਤੁਰੰਤ ਹਾਲਾਤਾਂ ‘ਤੇ ਕਾਬੂ ਪਾਇਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 28 ਸਾਲਾ ਕਾਜਲ, ਜੋ ਕਿ ਗੁਰੂ ਹਰਿਕ੍ਰਿਸ਼ਨ ਨਗਰ ਖੰਨਾ ਦੀ ਰਹਿਣ ਵਾਲੀ ਸੀ, ਦੀ ਵੀਰਵਾਰ ਨੂੰ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਪਰਿਵਾਰ…
Read More
ਸੜਕ ਹਾਦਸੇ ‘ਚ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪਹੁੰਚਣ ਕਾਰਨ ਹੋਇਆ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ

ਸੜਕ ਹਾਦਸੇ ‘ਚ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪਹੁੰਚਣ ਕਾਰਨ ਹੋਇਆ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ

ਨੈਸ਼ਨਲ ਟਾਈਮਜ਼ ਬਿਊਰੋ :- ਖੰਨਾ ਦੇ ਮਲੇਰਕੋਟਲਾ ਚੌਕ ’ਚ ਸਾਈਕਲ ਸਵਾਰ ਇੱਕ ਬਜ਼ੁਰਗ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਮੌਤ ਹੋਣ ਉਪਰੰਤ ਭਾਰੀ ਹੰਗਾਮਾ ਖੜ੍ਹਾ ਹੋ ਗਿਆ। ਮ੍ਰਿਤਕ ਦੀ ਪਛਾਣ ਨਸੀਬ ਸਿੰਘ (ਉਮਰ ਕਰੀਬ 70 ਸਾਲ) ਵਜੋਂ ਹੋਈ, ਜੋ ਪਿੰਡ ਮੋਹਨਪੁਰ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਬਾਅਦ ਨਸੀਬ ਸਿੰਘ ਦੀ ਲਾਸ਼ ਕਾਫ਼ੀ ਦੇਰ ਤੱਕ ਸੜਕ ’ਤੇ ਹੀ ਪਈ ਰਹੀ, ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਨਾ ਤਾਂ ਸਮੇਂ ਸਿਰ ਐਂਬੂਲੈਂਸ ਪਹੁੰਚੀ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਸੰਵੇਦਨਸ਼ੀਲਤਾ ਦਿਖਾਈ ਗਈ। ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪਹਿਲਾਂ ਸਿਟੀ ਥਾਣਾ-2 ਦੀ ਸਰਕਾਰੀ ਪੁਲਿਸ ਗੱਡੀ ਵਿੱਚ ਲਾਸ਼ ਲਿਜਾਣ…
Read More
ਖੰਨਾ: ਪੁਲਸ ਦਾ ਬਦਮਾਸ਼ਾਂ ਨਾਲ ਹੋ ਗਿਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲੀਆਂ

ਖੰਨਾ: ਪੁਲਸ ਦਾ ਬਦਮਾਸ਼ਾਂ ਨਾਲ ਹੋ ਗਿਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲੀਆਂ

ਖੰਨਾ - ਖੰਨਾ ਦੇ ਦੋਰਾਹਾ ਇਲਾਕੇ ਵਿੱਚ ਪੁਲਸ ਅਤੇ ਅਪਰਾਧੀਆਂ ਦਰਮਿਆਨ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਬੁਈ ਵਜੋਂ ਹੋਈ ਹੈ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 24 ਦਸੰਬਰ ਦੀ ਰਾਤ ਨੂੰ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਪੰਚਾਇਤ ਮੈਂਬਰ ਮਨਪ੍ਰੀਤ ਸਿੰਘ ਗੋਲਡੀ 'ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਦੌਰਾਨ ਕਰੀਬ ਅੱਠ ਰਾਊਂਡ ਫਾਇਰ ਹੋਏ ਸਨ। ਇਸ ਮਾਮਲੇ ਵਿੱਚ ਪੁਲਸ ਨੇ ਇੰਦਰਜੀਤ ਸਿੰਘ ਬੁਈ ਅਤੇ ਉਸਦੇ ਸਾਥੀਆਂ ਖ਼ਿਲਾਫ਼ ਆਈ.ਪੀ.ਸੀ.…
Read More
ਖੰਨਾ – ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

ਖੰਨਾ – ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੰਦਰਲੀਆਂ ਸਵਾਰੀਆਂ ਵਿਚ ਜ਼ਿਆਦਾਤਰ ਵਿਦਿਆਰਥੀ ਸਨ। ਇਸ ਹਾਦਸੇ ਵਿਚ ਇਕ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।  ਇਹ ਹਾਦਸਾ ਖੰਨਾ ਵਿਚ ਨੈਸ਼ਨਲ ਹਾਈਵੇਅ ਤੇ ਮੈਕਡਾਨਲਡ ਨੇੜੇ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਦੀ ਟਰਾਲੇ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 10 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਬੱਸ ਲੁਧਿਆਣਾ ਤੋਂ ਪਟਿਆਲਾ ਵੱਲ ਜਾ ਰਹੀ ਸੀ ਤੇ ਇਸ ਵਿਚ ਜ਼ਿਆਦਾਤਰ ਵਿਦਿਆਰਥੀ…
Read More
ਤਿੰਨ ਨਾਬਾਲਗ ਕੁੜੀਆਂ ਰਹੱਸਮਈ ਢੰਗ ਨਾਲ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਤਿੰਨ ਨਾਬਾਲਗ ਕੁੜੀਆਂ ਰਹੱਸਮਈ ਢੰਗ ਨਾਲ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਖੰਨਾ : ਖੰਨਾ ਦੇ ਗਲਵਾੜੀ ਇਲਾਕੇ ਦੀ ਆਹਲੂਵਾਲੀਆ ਕਾਲੋਨੀ ਤੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਹ ਕੁੜੀਆਂ 25 ਮਈ ਦੀ ਦੁਪਹਿਰ ਨੂੰ ਆਪਣੇ ਘਰਾਂ ਤੋਂ ਅਚਾਨਕ ਗਾਇਬ ਹੋ ਗਈਆਂ ਸਨ ਅਤੇ 3 ਦਿਨ ਬੀਤਣ ਤੋਂ ਬਾਅਦ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਲਾਪਤਾ ਕੁੜੀਆਂ ਦੀ ਉਮਰ 8, 11 ਅਤੇ 13 ਸਾਲ ਦੱਸੀ ਜਾ ਰਹੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਰਿਵਾਰ ਨੇ ਦੱਸਿਆ ਕਿ ਘਟਨਾ ਸਮੇਂ ਉਹ ਕੰਮ 'ਤੇ ਗਏ ਸਨ ਅਤੇ ਜਦੋਂ ਉਹ ਸ਼ਾਮ ਨੂੰ ਵਾਪਸ ਆਏ ਤਾਂ ਤਿੰਨੋਂ ਕੁੜੀਆਂ ਘਰੋਂ ਗਾਇਬ ਸਨ। ਕਾਫ਼ੀ ਭਾਲ…
Read More
ਗੁਰਪਤਵੰਤ ਪੰਨੂ ਨੇ ਦਿੱਤੀ ਲੁਧਿਆਣਾ ‘ਚ ਬੰਬ ਧਮਾਕੇ ਦੀ ਧਮਕੀ, ਖੰਨਾ ਦੇ ਸਕੂਲ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ

ਗੁਰਪਤਵੰਤ ਪੰਨੂ ਨੇ ਦਿੱਤੀ ਲੁਧਿਆਣਾ ‘ਚ ਬੰਬ ਧਮਾਕੇ ਦੀ ਧਮਕੀ, ਖੰਨਾ ਦੇ ਸਕੂਲ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ

ਖੰਨਾ, 10 ਅਪ੍ਰੈਲ: ਸਿੱਖ ਫਾਰ ਜਸਟਿਸ (SFJ) ਵੱਲੋਂ ਇੱਕ ਵਾਰ ਫਿਰ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਬੀਤੀ ਰਾਤ ਖੰਨਾ ਦੇ ਪਿੰਡ ਨਸਰਾਲੀ ਦੇ ਮੇਜਰ ਹਰਦੇਵ ਸਿੰਘ ਸੈਕੰਡਰੀ ਸਕੂਲ ਦੀਆਂ ਕੰਧਾਂ 'ਤੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਅਪਮਾਨਜਨਕ ਅਤੇ ਭੜਕਾਊ ਨਾਅਰੇ ਲਿਖੇ ਗਏ ਸਨ, ਜਿਸ ਪਿੱਛੇ SFJ ਦਾ ਅੱਤਵਾਦੀ ਚਿਹਰਾ ਗੁਰਪਤਵੰਤ ਸਿੰਘ ਪੰਨੂ ਉੱਭਰ ਕੇ ਸਾਹਮਣੇ ਆਇਆ ਹੈ। ਕੰਧ 'ਤੇ ਲਿਖਿਆ ਸੀ ਕਿ "ਸਿੱਖ ਹਿੰਦੂ ਨਹੀਂ ਹਨ" ਅਤੇ "ਭਗਤ ਰਵਿਦਾਸ ਜੀ ਦੀ ਪੂਜਾ ਕੀਤੀ ਜਾਣੀ ਚਾਹੀਦੀ ਹੈ", ਨਾਲ ਹੀ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਨਾ ਮਨਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਵੀਡੀਓ ਰਾਹੀਂ ਪੰਨੂ…
Read More
ਯੁੱਧ ਨਸ਼ਿਆਂ ਵਿਰੁੱਧ: ਖੰਨਾ ਪੁਲਿਸ ਨੇ ਮੀਟ ਮਾਰਕੀਟ ‘ਚ 6 ਗੈਰ-ਕਾਨੂੰਨੀ ਜਾਇਦਾਦਾਂ ‘ਤੇ ਚਲਾਇਆ ਬੁਲਡੋਜ਼ਰ

ਯੁੱਧ ਨਸ਼ਿਆਂ ਵਿਰੁੱਧ: ਖੰਨਾ ਪੁਲਿਸ ਨੇ ਮੀਟ ਮਾਰਕੀਟ ‘ਚ 6 ਗੈਰ-ਕਾਨੂੰਨੀ ਜਾਇਦਾਦਾਂ ‘ਤੇ ਚਲਾਇਆ ਬੁਲਡੋਜ਼ਰ

ਖੰਨਾ (ਨੈਸ਼ਨਲ ਟਾਈਮਜ਼): ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਗੈਰ-ਕਾਨੂੰਨੀ ਇਮਾਰਤਾਂ 'ਤੇ ਸਖ਼ਤੀ ਦਿਖਾਉਂਦਿਆਂ ਖੰਨਾ ਪੁਲਿਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਮੀਟ ਮਾਰਕੀਟ ਇਲਾਕੇ ਵਿੱਚ 6 ਜਾਇਦਾਦਾਂ ਨੂੰ ਢਾਹ ਦਿੱਤਾ। ਇਹ ਇਮਾਰਤਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਗਈਆਂ ਸਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਉਸਾਰੀ ਲਈ ਨਸ਼ੀਲੇ ਪਦਾਰਥਾਂ ਦੇ ਪੈਸੇ ਵਰਤੇ ਗਏ ਸਨ। ਇਨ੍ਹਾਂ 'ਤੇ ਛੇ ਨਸ਼ਾ ਤਸਕਰਾਂ ਦਾ ਕਬਜ਼ਾ ਸੀ, ਜਿਨ੍ਹਾਂ ਖਿਲਾਫ ਨਾਰਕੋਟਿਕ ਡਰੱਗਜ਼ ਤੇ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਅਧੀਨ ਕਈ ਮੁਕੱਦਮੇ ਦਰਜ ਹਨ।ਇਸ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਅੰਜਾਮ ਦਿੱਤਾ ਗਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਦੀ…
Read More