06
Sep
ਬਠਿੰਡਾ; 5 ਸਤੰਬਰ (ਗੁਰਪ੍ਰੀਤ ਸਿੰਘ) : ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿੱਚ ਉਤਾਰੇਗਾ। ਇਹ ਖੇਡਾਂ ਪੀੜ੍ਹੀਆਂ ਨੂੰ ਜੋੜਣਗੀਆਂ ਅਤੇ ਸੂਬੇ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਪ੍ਰਤਿਭਾ…
