Khedan Watan Punjab Diyan

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, 7 ਲੱਖ ਖਿਡਾਰੀਆਂ ਨੇ ਲਿਆ ਹਿੱਸਾ; ਮੀਕਾ ਸਿੰਘ ਦੀ ਪੇਸ਼ਕਾਰੀ ਨੇ ਬੰਨ੍ਹਿਆ ਰੰਗ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, 7 ਲੱਖ ਖਿਡਾਰੀਆਂ ਨੇ ਲਿਆ ਹਿੱਸਾ; ਮੀਕਾ ਸਿੰਘ ਦੀ ਪੇਸ਼ਕਾਰੀ ਨੇ ਬੰਨ੍ਹਿਆ ਰੰਗ

ਹੁਸ਼ਿਆਰਪੁਰ, 29 ਨਵੰਬਰ 2026: ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਅੱਜ 7 ਲੱਖ ਤੋਂ ਵੱਧ ਖਿਡਾਰੀਆਂ ਦੀ ਰਿਕਾਰਡ ਸ਼ਮੂਲੀਅਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਤੂ ਟੀਮ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ ਅਤੇ ਪੂਰੇ ਪੰਜਾਬ ਵਿੱਚ ਖੇਡਾਂ ਨੂੰ ਲੋਕ ਲਹਿਰ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਵੱਡੇ ਉਦੇਸ਼ ਨਾਲ ਇਸ ਖੇਡ ਮਹਾਂਕੁੰਭ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਮੁਕਾਬਲਿਆਂ ਅਤੇ ਤਗ਼ਮਿਆਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਮਕਸਦ ਜ਼ਮੀਨੀ ਪੱਧਰ ਦੀ ਪ੍ਰਤਿਭਾ ਦੀ ਪਛਾਣ ਕਰਨਾ, ਵੱਖ-ਵੱਖ…
Read More