Khemkaran Border

ਖੇਮਕਰਨ ਸਰਹੱਦ ‘ਤੇ ਘੁਸਪੈਠ ਨਾਕਾਮ, ਪਾਕਿਸਤਾਨੀ ਮਾਰਿਆ ਗਿਆ

ਖੇਮਕਰਨ ਸਰਹੱਦ ‘ਤੇ ਘੁਸਪੈਠ ਨਾਕਾਮ, ਪਾਕਿਸਤਾਨੀ ਮਾਰਿਆ ਗਿਆ

ਭਾਰਤ-ਪਾਕਿਸਤਾਨ ਸਰਹੱਦ ‘ਤੇ ਖੇਮਕਰਨ ਸੈਕਟਰ ਵਿੱਚ ਬੀਐਸਐਫ (BSF) ਦੇ ਜਵਾਨਾਂ ਨੇ ਇੱਕ ਵੱਡੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਪਾਕਿਸਤਾਨੀ ਵਿਅਕਤੀ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ ਗਿਆ। ਕੀ ਹੋਇਆ ਘਟਨਾ ਦੌਰਾਨ? ਜਾਣਕਾਰੀ ਮੁਤਾਬਕ, ਸਰਹੱਦ ‘ਤੇ ਤਾਇਨਾਤ ਜਵਾਨਾਂ ਨੂੰ ਦੇਰ ਰਾਤ ਸ਼ੱਕੀ ਹਰਕਤ ਮਹਿਸੂਸ ਹੋਈ। ਜਦੋਂ ਉਨ੍ਹਾਂ ਨੇ ਧਿਆਨ ਨਾਲ ਨਿਗਰਾਨੀ ਕੀਤੀ ਤਾਂ ਇੱਕ ਵਿਅਕਤੀ ਨੂੰ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਦੇਖਿਆ ਗਿਆ। ਜਵਾਨਾਂ ਨੇ ਉਸ ਨੂੰ ਰੁਕਣ ਲਈ ਚੇਤਾਵਨੀ ਦਿੱਤੀ, ਪਰ ਉਹ ਨਹੀਂ ਰੁਕਿਆ ਅਤੇ ਅੱਗੇ ਵਧਦਾ ਰਿਹਾ। ਇਸ ਤੋਂ ਬਾਅਦ ਬੀਐਸਐਫ ਨੇ ਕਾਰਵਾਈ ਕਰਦਿਆਂ ਉਸ ‘ਤੇ ਗੋਲੀ ਚਲਾ…
Read More