Khuralgarh Sahib

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਚਾਰ ਸ਼ੋਭਾ ਯਾਤਰਾਵਾਂ, 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗਾ ਸੰਗਮ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਚਾਰ ਸ਼ੋਭਾ ਯਾਤਰਾਵਾਂ, 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗਾ ਸੰਗਮ

ਚੰਡੀਗੜ੍ਹ, 29 ਨਵੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਚਾਰ ਵੱਖ-ਵੱਖ ਰੂਟਾਂ 'ਤੇ ਵਿਸ਼ਾਲ 'ਸ਼ੋਭਾ ਯਾਤਰਾਵਾਂ' ਸਜਾਈਆਂ ਜਾ ਰਹੀਆਂ ਹਨ ਜੋ ਖੁਰਾਲਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਪਹੁੰਚ ਕੇ ਸੰਪੂਰਨ ਹੋਣਗੀਆਂ। ਇਹ ਯਾਤਰਾਵਾਂ ਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਨਗੀਆਂ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਦਾ ਸੰਦੇਸ਼ ਫੈਲਾਉਣਗੀਆਂ। ਕੱਲ੍ਹ, 30 ਨਵੰਬਰ ਨੂੰ ਵਾਰਾਣਸੀ ਅਤੇ ਜੰਮੂ ਤੋਂ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ। ਬਾਕੀ ਦੋ ਸ਼ੋਭਾ ਯਾਤਰਾਵਾਂ 1 ਦਸੰਬਰ ਨੂੰ ਬਠਿੰਡਾ ਤੋਂ ਅਤੇ 2 ਦਸੰਬਰ ਨੂੰ ਫਰੀਦਕੋਟ ਤੋਂ ਆਰੰਭ ਹੋਣਗੀਆਂ। ਵਾਰਾਣਸੀ ਤੋਂ ਯਾਤਰਾ ਆਰੰਭ…
Read More