Killed

ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮੌਕੇ ‘ਤੇ ਹੋਈ ਸ਼ਿਵਾਂਕ ਅਵਸਥੀ ਦੀ ਮੌਤ

ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮੌਕੇ ‘ਤੇ ਹੋਈ ਸ਼ਿਵਾਂਕ ਅਵਸਥੀ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ 'ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਘਟਨਾ ਟੋਰਾਂਟੋ 'ਚ ਵਾਪਰੀ, ਜਿਥੇ ਮੁਲਜ਼ਮ ਭਾਰਤੀ ਨੌਜਵਾਨ ਨੂੰ ਗੋਲੀਆਂ ਮਾਰ (Indian Youth Killed in Canada) ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾਂਕ ਅਵਸਥੀ ਵੱਜੋਂ ਹੋਈ ਹੈ, ਜਿਸ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।
Read More
ਭਾਰਤੀ ਫੌਜੀਆਂ ਨੇ ਪੁਲਸ ਦੇ ਸਹਿਯੋਗ ਨਾਲ ਕੀਤੇ ਦੋ ਅੱਤਵਾਦੀ ਢੇਰ

ਭਾਰਤੀ ਫੌਜੀਆਂ ਨੇ ਪੁਲਸ ਦੇ ਸਹਿਯੋਗ ਨਾਲ ਕੀਤੇ ਦੋ ਅੱਤਵਾਦੀ ਢੇਰ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਸੈਕਟਰ ਗੁਰੇਜ ਵਿਖੇ ਅੱਜ ਭਾਰਤੀ ਫੌਜੀਆਂ (Indian soldiers) ਨੇ ਸਥਾਨਕ ਪੁਲਸ ਦੇ ਸਹਿਯੋਗ ਨਾਲ ਦੋ ਅੱਤਵਾਦੀਆਂ ਨੂੰ ਢੇਰ (Two terrorists killed) ਕਰ ਦਿੱਤਾ । ਫੌਜ ਨੂੰ ਮਿਲੀ ਸੀ ਅੱਤਵਾਦੀਆਂ ਦੀ ਘੁਸਪੈਠ ਸਬੰਧੀ ਜਾਣਕਾਰੀ ਭਾਰਤੀ ਫੌਜ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਅੱਤਵਾਦੀਆਂ ਦੀ ਘੁਸਪੈਠ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸਦੇ ਚਲਦਿਆਂ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ (Gurez Sector) ਵਿੱਚ ਭਾਰਤੀ ਫ਼ੌਜ ਅਤੇ ਸਥਾਨਕ ਪੁਲਸ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਤੇ ਜਵਾਨਾਂ ਵਲੋਂ ਦੋ ਅੱਤਵਾਦੀਆਂ ਨੂੰ ਮਾਰ ਮੁਕਾ ਦਿੱਤਾ ਹੈ ।…
Read More

ਪੰਜਾਬ ਦੇ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ 'ਚ 8 ਮਾਰਚ ਨੂੰ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਐਨਕਾਊਂਟਰ ਦੌਰਾਨ ਕਰਨ ਸਿੰਘ ਦੇ ਸੱਜੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡੀਐੱਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਤਾ ਦੀ ਪੁਲਸ ਟੀਮ ਨੇ ਐਸਐਚਓ ਇੰਸਪੈਕਟਰ ਹਰਪਾਲ ਸਿੰਘ ਦੀ ਅਗਵਾਈ ਹੇਠ ਬੋਜਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਚੈੱਕਿੰਗ ਦੌਰਾਨ ਕਰਨ ਸਿੰਘ ਮੋਟਰਸਾਈਕਲ 'ਤੇ ਆਇਆ ਅਤੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਉਸ ਨੇ ਪੁਲਸ 'ਤੇ ਗੋਲੀ ਚਲਾਈ।…
Read More
ਨਾਈਜੀਰੀਆ ‘ਚ ਘੱਟੋ-ਘੱਟ 100 ਮੌਤਾਂ – ਯਲੈਵਾਟਾ ਪਿੰਡ ‘ਤੇ ਰਾਤੀਂ ਬਹੁਤ ਵੱਡਾ ਹਮਲਾ

ਨਾਈਜੀਰੀਆ ‘ਚ ਘੱਟੋ-ਘੱਟ 100 ਮੌਤਾਂ – ਯਲੈਵਾਟਾ ਪਿੰਡ ‘ਤੇ ਰਾਤੀਂ ਬਹੁਤ ਵੱਡਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਨਾਈਜੀਰੀਆ ਦੇ ਮੱਧ ਉੱਤਰ ਖੇਤਰ ਵਿੱਚ ਹੋਈ ਇੱਕ ਦਰਦਨਾਕ ਘਟਨਾ ‘ਚ ਘੱਟੋ-ਘੱਟ 100 ਲੋਕਾਂ ਦੀ ਜਾਨ ਚਲੀ ਗਈ। ਇਹ ਹਮਲਾ ਬੇਨਿਊ ਸੂਬੇ ਦੇ ਯਲੈਵਾਟਾ ਪਿੰਡ ‘ਚ ਸ਼ੁੱਕਰਵਾਰ ਦੀ ਰਾਤ ਤੋਂ ਸ਼ਨੀਵਾਰ ਸਵੇਰੇ ਤੱਕ ਹੋਇਆ। ਹਮਲਾਵਰ ਹਥਿਆਰਬੰਦ ਬੰਦੂਕਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਲੋਕਾਂ ਦੇ ਘਰਾਂ ਨੂੰ ਘੇਰ ਕੇ ਗੋਲੀਆਂ ਚਲਾਈਆਂ। ਕਈ ਪਰਿਵਾਰ ਆਪਣੇ ਘਰਾਂ ‘ਚ ਬੰਦ ਸਨ ਜਿਨ੍ਹਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਅੰਤਰਰਾਸ਼ਟਰੀ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲੇ ‘ਚ 100 ਤੋਂ ਵੱਧ ਲੋਕ ਮਾਰੇ ਗਏ ਹਨ, ਜਦਕਿ ਪੁਲਿਸ ਵੱਲੋਂ ਮੌਤਾਂ ਦੀ ਗਿਣਤੀ ਘੱਟ ਦੱਸੀ ਗਈ ਹੈ।…
Read More

ਪਤੀ ਦੀ ਖ਼ੌਫਨਾਕ ਸਾਜ਼ਿਸ਼! ਪਹਿਲਾਂ ਪਤਨੀ ਦਾ ਬੀਮਾ…ਫਿਰ ਸੁਪਾਰੀ ਦੇ ਕੇ ਮਰਵਾਇਆ

ਬਿਹਾਰ- ਬਿਹਾਰ ਦੇ ਸੀਤਾਮੜ੍ਹੀ ਜ਼ਿਲ੍ਹੇ ਵਿਚ ਇਕ ਸ਼ਖ਼ਸ ਨੇ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੀ ਖੁਆਇਸ਼ ਵਿਚ ਖ਼ੌਫਨਾਕ ਸਾਜ਼ਿਸ਼ ਰਚ ਦਿੱਤੀ। ਉਸ ਨੇ ਪਹਿਲਾਂ ਪਤਨੀ ਦਾ ਬੀਮਾ ਕਰਵਾਇਆ ਅਤੇ ਫਿਰ ਕਲੇਮ ਦੇ ਪੈਸੇ ਹੜੱਪਣ ਲਈ ਸੁਪਾਰੀ ਦੇ ਕੇ ਪਤਨੀ ਦਾ ਕਤਲ ਕਰਵਾ ਦਿੱਤਾ। ਉੱਥੇ ਹੀ ਪੁਲਸ ਨੇ ਦੋਸ਼ੀ ਪਤੀ ਅਤੇ ਸੁਪਾਰੀ ਕਿਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਕਈ ਹੈਰਾਨ ਕਰਨ ਵਾਲੇ ਖ਼ੁਲਾਸੇ ਹੋਏ ਹਨ। ਪਹਿਲਾਂ ਬੀਮਾ ਕਰਵਾਇਆ ਫਿਰ ਮਰਵਾਇਆ ਜਾਣਕਾਰੀ ਮੁਤਾਬਕ ਮਾਮਲਾ ਜ਼ਿਲ੍ਹੇ ਦੇ ਬੈਰਗਨੀਆਂ ਥਾਣਾ ਖੇਤਰ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਨੂੰ 2 ਮਈ ਨੂੰ ਦਿਨ-ਦਿਹਾੜੇ ਗੋਲੀ ਮਾਰੀ ਗਈ ਸੀ। 3 ਮਈ…
Read More

ਸ਼ੱਕ ਦੇ ਬੀਜ ਨੇ ਤਬਾਹ ਕਰ ‘ਤਾ ਘਰ, ਪਤੀ ਨੇ ਇੰਜੀਨੀਅਰ ਪਤਨੀ ਨੂੰ ਦਿੱਤੀ ਇੰਨੀ ਦਰਦਨਾਕ ਮੌਤ ਕਿ…

ਨੋਇਡਾ- ਅੱਜ ਦੇ ਅਜੋਕੇ ਯੁੱਗ ਵਿਚ ਰਿਸ਼ਤਿਆਂ ਦਾ ਅਜਿਹਾ ਘਾਣ ਹੋ ਰਿਹਾ ਹੈ ਕਿ ਪਤੀ-ਪਤਨੀ ਦੇ ਪਵਿੱਤਰ ਰਿਸ਼ਤੇ ਮਿੰਟਾਂ 'ਚ ਹੀ ਤਬਾਹ ਹੋ ਰਹੇ ਹਨ। ਸੱਤ ਜਨਮਾਂ ਦੇ ਰਿਸ਼ਤਿਆਂ ਦਾ ਅਜਿਹਾ ਰੂਪ ਡਰਾ ਦੇਣ ਵਾਲਾ ਹੈ। ਕਿਤੇ ਪਤਨੀ ਵਲੋਂ ਪਤੀ ਦਾ ਕਤਲ ਕਰ ਕੇ ਉਸ ਨੂੰ ਸੀਮੈਂਟ 'ਚ ਲੁਕਾਇਆ ਜਾ ਰਿਹਾ ਹੈ ਤਾਂ ਕਿਤੇ ਹਥੌੜੇ ਨਾਲ ਪਤਨੀ ਦਾ ਕਤਲ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਨੋਇਡਾ ਤੋਂ ਸਾਹਮਣੇ ਆਇਆ ਹੈ, ਜਿਸ ਨੂੰ ਪੜ੍ਹ ਕੇ ਹਰ ਕਿਸੇ ਦਾ ਦਿਲ ਦਹਿਲ ਜਾਵੇਗਾ। ਇੱਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਇਕ ਸ਼ਖ਼ਸ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।  ਹਥੌੜੇ ਨਾਲ ਵਾਰ…
Read More
ਛੱਤੀਸਗੜ੍ਹ ‘ਚ ਨਕਸਲ ਖ਼ਤਮ ਕਰਨ ਦੀ ਵੱਡੀ ਕਾਰਵਾਈ, ਸੁਕਮਾ ‘ਚ 16 ਮਾਓਵਾਦੀ ਢੇਰ, ਦੋ ਜਵਾਨ ਜ਼ਖ਼ਮੀ!

ਛੱਤੀਸਗੜ੍ਹ ‘ਚ ਨਕਸਲ ਖ਼ਤਮ ਕਰਨ ਦੀ ਵੱਡੀ ਕਾਰਵਾਈ, ਸੁਕਮਾ ‘ਚ 16 ਮਾਓਵਾਦੀ ਢੇਰ, ਦੋ ਜਵਾਨ ਜ਼ਖ਼ਮੀ!

ਨੈਸ਼ਨਲ ਟਾਈਮਜ਼ ਬਿਊਰੋ :- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ 16 ਮਾਓਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਘਟਨਾ ਵਿੱਚ ਦੋ ਸੈਨਿਕ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੁਕਮਾ ਜ਼ਿਲ੍ਹੇ ਦੇ ਕੇਰਲਪਾਲ ਥਾਣਾ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ 16 ਮਾਓਵਾਦੀਆਂ ਨੂੰ ਮਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੇਰਲਪਾਲ ਥਾਣਾ ਖੇਤਰ ਵਿੱਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ, ਸੁਕਮਾ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੀ ਇੱਕ ਸਾਂਝੀ ਟੀਮ ਨੂੰ ਸ਼ੁੱਕਰਵਾਰ ਨੂੰ ਨਕਸਲ ਵਿਰੋਧੀ ਕਾਰਵਾਈ ਲਈ ਭੇਜਿਆ ਗਿਆ…
Read More