28
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਤੇ ਹੋਰ ਕਿਸਾਨ ਆਗੂਆਂ ਨੂੰ 8 ਦਿਨਾਂ ਨਜ਼ਰਬੰਦੀ ਤੋਂ ਬਾਅਦ ਵਿਅਹਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹਾਂ ਤੋਂ ਰਿਹਾਅ ਕਰ ਦਿੱਤਾ। ਜਦਕਿ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਹਾਲੇ ਵੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਹਨ। ਪੁਲਿਸ ਨੇ ਦੱਸਿਆ ਕਿ ਉਹ ਹਿਰਾਸਤ ‘ਚ ਨਹੀਂ ਹਨ, ਪਰ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਹਾਲਤ ਨੂੰ ਲੈ ਕੇ ਚਿੰਤਾ ਜਤਾਈ ਹੈ। ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਤਬੀਅਤ ਬਹੁਤ ਗੰਭੀਰ ਹੈ। ਉਨ੍ਹਾਂ ਨੇ 19 ਮਾਰਚ ਤੋਂ ਬਾਅਦ ਪਾਣੀ ਦੀ ਇੱਕ ਬੂੰਦ…
