Komal Mittal

ਕੋਮਲ ਮਿੱਤਲ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕੋਮਲ ਮਿੱਤਲ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਸਏਐਸ ਨਗਰ, 25 ਫਰਵਰੀ (ਗੁਰਪ੍ਰੀਤ ਸਿੰਘ): 2014 ਬੈਚ ਦੀ ਆਈਏਐਸ ਅਧਿਕਾਰੀ ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸਏਐਸ ਨਗਰ) ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਹੁਸ਼ਿਆਰਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਕੋਮਲ ਮਿੱਤਲ, ਜੋ ਕਿ ਐਸਏਐਸ ਨਗਰ ਵਿੱਚ ਅਹੁਦਾ ਸੰਭਾਲਣ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ, ਪਹਿਲਾਂ ਸਾਹਿਬਜ਼ਾਦਾ ਵਿਖੇ ਏਡੀਸੀ (ਜੀ) ਅਤੇ ਏਡੀਸੀ (ਯੂਡੀ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਵਧੀਕ ਸਕੱਤਰ, ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਅਤੇ ਐਸਡੀਐਮ ਮੁਕੇਰੀਆਂ…
Read More