KRISHNU

CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

ਨੈਸ਼ਨਲ ਟਾਈਮਜ਼ ਬਿਊਰੋ :- ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਸ ਕੇਸ 'ਚ ਕਈ ਵੱਡੇ ਅਫ਼ਸਰਾਂ ਦੇ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ. ਬੀ. ਆਈ. ਰਿਮਾਂਡ ਰਾਹੀਂ ਉਸ ਤੋਂ ਕਈ…
Read More