Kuldeep singh gargaj

ਐਸਜੀਪੀਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਦਾ ਵੱਡਾ ਬਿਆਨ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 6 ਜੂਨ ਦੇ ਪ੍ਰੋਗਰਾਮ ’ਚ ਨਹੀਂ ਆਉਣਾ ਚਾਹੀਦਾ

ਐਸਜੀਪੀਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਦਾ ਵੱਡਾ ਬਿਆਨ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 6 ਜੂਨ ਦੇ ਪ੍ਰੋਗਰਾਮ ’ਚ ਨਹੀਂ ਆਉਣਾ ਚਾਹੀਦਾ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਵਿਰੁੱਧ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਸਿਆਲਕਾ ਨੇ ਕਿਹਾ ਕਿ ਸਿੱਖ ਪੰਥ ਨੇ ਗਿਆਨੀ ਕੁਲਦੀਪ ਸਿੰਘ ਨੂੰ ਪੂਰੀ ਤਰ੍ਹਾਂ ਜਥੇਦਾਰ ਵਜੋਂ ਸਵੀਕਾਰ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ 6 ਜੂਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।ਹਾਲ ਹੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਬਿਆਨ ਜਾਰੀ ਕਰਕੇ ਦੋਸ਼ ਲਾਇਆ ਸੀ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਜਥੇਦਾਰ ਵਜੋਂ…
Read More
ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਲੰਮੇ ਸਮੇਂ ਤੋਂ ਲਟਕੇ ਹੋਏ ਸਿੱਖ ਮਸਲੇ ਹੱਲ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਨਸੀਹਤ ਦਿੱਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਰਦਾਰ ਬੈਂਸ ਆਪਣੇ ਆਪ ਨੂੰ ਪੰਥ ਦਾ ਹਿੱਸਾ ਸਮਝਦੇ ਹਨ ਪਰ ਜਿਹੜੀ ਗੱਲ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਕੀਤੀ ਹੈ ਇਹ ਸਿੱਖਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਖ਼ਾਲਸਾ ਪੰਥ ਆਪ ਤੈਅ ਕਰੇਗਾ ਨਾ…
Read More
ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਪੁੱਜ ਕੇ ਮੁਲਾਕਾਤ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਸੂਬੇ ਵਿੱਚ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨ ਸਬੰਧੀ ਚੰਗੇ ਮਾਹੌਲ ਵਿੱਚ ਵਿਚਾਰ ਚਰਚਾ ਕੀਤੀ। ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਲੋਈ,…
Read More
ਪੰਥਕ ਏਕਤਾ ਦੀ ਗੂੰਜ! ਜਥੇਦਾਰ ਗੜਗੱਜ ਨੇ SGPC ਵਿਵਾਦ ‘ਤੇ ਤੋੜ ਕੱਢਣ ਲਈ ਦਿੱਤੇ ਸੰਕੇਤ

ਪੰਥਕ ਏਕਤਾ ਦੀ ਗੂੰਜ! ਜਥੇਦਾਰ ਗੜਗੱਜ ਨੇ SGPC ਵਿਵਾਦ ‘ਤੇ ਤੋੜ ਕੱਢਣ ਲਈ ਦਿੱਤੇ ਸੰਕੇਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾ ਸੰਭਾਲੀ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਅਤੇ ਇਹਨਾਂ ਦਿਨਾਂ ਵਿੱਚ ਹੀ ਦਸਵੇਂ ਪਾਤਸ਼ਾਹ ਵਲੋਂ ਬਖਸ਼ਿਆ ਕੌਮੀ ਤਿਉਹਾਰ ਹੋਲਾ ਮਹੱਲਾ ਸੀ। ਇਸ ਲਈ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਹੋਲੇ ਮਹੱਲੇ ਵਿੱਚ ਰੁੱਝੇ ਹੋਏ ਸਨ, ਜਿਸ ਕਾਰਨ ਦੋ ਦਸੰਬਰ ਨੂੰ ਜੋ ਫੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਉਹਨਾਂ ਬਾਬਤ ਜਾਂ ਸ਼੍ਰੋਮਣੀ ਅਕਾਲੀ…
Read More