25
Aug
ਵਾਂਸ਼ਹਿਰ/ਜਲੰਧਰ- ਰੂਪਨਗਰ ਜ਼ਿਲ੍ਹਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਵਿਚ ਪੁਲਸ ਨੇ ਥਾਣਾ ਪੋਜੇਵਾਲ ਅਧੀਨ ਪੈਂਦੇ ਪਿੰਡ ਕੁਲਪੁਰ ਵਿਚ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਸ਼ਿੰਗਾਰਾ ਸਿੰਘ ਦੇ ਕਤਲ ਦੇ ਦੋਸ਼ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 2 ਜੁਲਾਈ 2025 ਨੂੰ ਥਾਣਾ ਪੋਜੇਵਾਲ ਅਧੀਨ ਪੈਂਦੇ ਪਿੰਡ ਕੁਲਪੁਰ ਵਿਚ ਹਰਦੀਪ ਸਿੰਘ ਉਰਫ਼ ਦੀਪ ਦੀ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮਾਮਲਾ…
