Kultar Sandhwan

ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਪੰਜਾਬ ‘ਚ 67 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ: ਸੰਧਵਾਂ

ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਪੰਜਾਬ ‘ਚ 67 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ: ਸੰਧਵਾਂ

ਚੰਡੀਗੜ੍ਹ, 13 ਜੂਨ 2026 (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ…
Read More
ਪੰਜਾਬ ਵਿਧਾਨ ਸਭਾ ‘ਚ ਬੀਬੀਐਮਬੀ ਮਤਾ ਪਾਸ, ਸਪੀਕਰ ਸੰਧਵਾਂ ਦੀ ਭਾਵੁਕ ਅਪੀਲ ਨੇ ਹਰੇਕ ਦਾ ਮਨ ਜਿੱਤਿਆ

ਪੰਜਾਬ ਵਿਧਾਨ ਸਭਾ ‘ਚ ਬੀਬੀਐਮਬੀ ਮਤਾ ਪਾਸ, ਸਪੀਕਰ ਸੰਧਵਾਂ ਦੀ ਭਾਵੁਕ ਅਪੀਲ ਨੇ ਹਰੇਕ ਦਾ ਮਨ ਜਿੱਤਿਆ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਫੈਸਲੇ ਸਮੇਂ ਇਤਿਹਾਸਕ ਪਲ ਵੇਖਣ ਨੂੰ ਮਿਲਿਆ। ਸਦਨ ਨੇ ਭਾਖੜਾ ਬੀਓਡੀਐਮ (ਬੀਬੀਐਮਬੀ) 'ਤੇ ਕੇਂਦਰੀ ਸੁਰੱਖਿਆ ਬਲ (ਸੀਆਈਐਸਐਫ) ਦੀ ਤਾਇਨਾਤੀ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਭਾਵੁਕ ਅਪੀਲ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ, ਜਿਸ ਨੇ ਪੰਜਾਬ ਦੀ ਪਛਾਣ ਅਤੇ ਪਾਣੀ ਦੀ ਲੜਾਈ ਨੂੰ ਸਰਮਾਇਦਾਰੀ ਨਾਲ ਪੇਸ਼ ਕੀਤਾ। ਆਮ ਤੌਰ 'ਤੇ ਨਿਰਪੱਖ ਰਹਿਣ ਵਾਲੇ ਸਪੀਕਰ ਸੰਧਵਾਂ ਨੇ ਇਸ ਵਾਰ ਆਪਣੀਆਂ ਭਾਵਨਾਵਾਂ ਜ਼ਾਹਿਰ ਕਰਦਿਆਂ ਸਦਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਹੱਥ ਜੋੜ ਕੇ ਕਿਹਾ, “ਮੈਂ ਸਪੀਕਰ ਹਾਂ, ਪਰ ਅੱਜ ਇੱਕ ਪੰਜਾਬੀ ਵਜੋਂ ਆਪਣੀ…
Read More
ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਧੂਮਧਾਮ ਨਾਲ ਮਨਾਏਗੀ ਪੰਜਾਬ ਸਰਕਾਰ: ਸਪੀਕਰ ਕੁਲਤਾਰ ਸੰਧਵਾਂ

ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਧੂਮਧਾਮ ਨਾਲ ਮਨਾਏਗੀ ਪੰਜਾਬ ਸਰਕਾਰ: ਸਪੀਕਰ ਕੁਲਤਾਰ ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਿਵਸ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰ 'ਤੇ ਮਨਾਇਆ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਹ ਸਮਾਗਮ ਸਿਰਫ ਪੰਜਾਬ ਜਾਂ ਭਾਰਤ ਤੱਕ ਸੀਮਤ ਨਹੀਂ ਰਹਿਣਗੇ, ਬਲਕਿ ਦੁਨੀਆ ਭਰ ਵਿੱਚ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਸਿਰਫ ਸਿੱਖ ਧਰਮ ਦੀ ਹੀ ਨਹੀਂ, ਸਾਰੀ ਮਨੁੱਖਤਾ ਦੀ ਵਿਰਾਸਤ ਹਨ। ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੈਬਸਾਈਟ, ਈਮੇਲ ਅਤੇ ਫੋਨ ਨੰਬਰ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਸਾਰੇ…
Read More
ਚੰਡੀਗੜ੍ਹ ਵਿੱਚ “ਜਵਾਨੀਏ ਬੱਲੇ ਨੀ ਬੱਲੇ” ਗੀਤ ਦਾ ਸ਼ਾਨਦਾਰ ਉਦਘਾਟਨ, ਸਪੀਕਰ ਕੁਲਤਾਰ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ

ਚੰਡੀਗੜ੍ਹ ਵਿੱਚ “ਜਵਾਨੀਏ ਬੱਲੇ ਨੀ ਬੱਲੇ” ਗੀਤ ਦਾ ਸ਼ਾਨਦਾਰ ਉਦਘਾਟਨ, ਸਪੀਕਰ ਕੁਲਤਾਰ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬੀ ਸੰਗੀਤ ਨੂੰ ਨਵੀਂ ਉਚਾਈਆਂ ‘ਤੇ ਲਿਜਾਣ ਵਾਲੇ ਨਵੇਂ ਮਿਊਜ਼ਿਕ ਵੀਡੀਓ “ਜਵਾਨੀਏ ਬੱਲੇ ਨੀ ਬੱਲੇ” ਦਾ ਚੰਡੀਗੜ੍ਹ ਪ੍ਰੈਸ ਕਲੱਬ ‘ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ‘ਚ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਗੀਤ ਦਰਸ਼ਨ ਔਲਖ ਅਤੇ ਈਜ਼ੀਵੇ ਐਂਟਰਟੇਨਮੈਂਟ ਦੇ ਬੈਨਰ ਹੇਠ ਤਿਆਰ ਕੀਤਾ ਗਿਆ ਹੈ। ਇਸ ਮੌਕੇ ਗੀਤ ਦੇ ਗਾਇਕ ਬਾਈ ਹਰਦੀਪ, ਨਿਰਮਾਤਾ ਗੁਰਤੇਜ ਸੰਧੂ, ਨਿਰਦੇਸ਼ਕ ਦਰਸ਼ਨ ਔਲਖ, ਸੰਗੀਤਕਾਰ ਐਚ ਗੁੱਡੂ ਅਤੇ ਗੀਤਕਾਰ ਡਾ. ਪੰਨਾ ਲਾਲ ਮੁਸਤਫਾਬਾਦੀ ਵੀ ਮੌਜੂਦ ਸਨ। ਮੁੱਖ ਮਹਿਮਾਨ ਕੁਲਤਾਰ ਸੰਧਵਾਂ ਨੇ ਕਿਹਾ ਕਿ ਬਾਈ ਹਰਦੀਪ ਵਰਗੇ ਕਲਾ ਦੇ ਮਾਹਿਰਾਂ ਦੀ ਬਦੌਲਤ ਅੱਜ ਪੰਜਾਬੀ ਸਭਿਆਚਾਰ ਨੂੰ ਦੁਨੀਆ ਭਰ ਵਿੱਚ ਇੱਜ਼ਤ ਤੇ…
Read More