Lady constable

ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਦੀ ਦਰਦਨਾਕ ਮੌਤ

ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਦੀ ਦਰਦਨਾਕ ਮੌਤ

ਕਪੂਰਥਲਾ: ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਢਿਲਵਾਂ ਪੁਲਸ ਸਟੇਸ਼ਨ ਵਿਚ ਤਾਇਨਾਤ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਅਣਪਛਾਤੇ ਵਾਹਨ ਨੇ ਮਹਿਲਾ ਕਾਂਸਟੇਬਲ ਦੀ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕ ਮਹਿਲਾ ਕਾਂਸਟੇਬਲ ਦੀ ਪਛਾਣ ਕੁਲਵਿੰਦਰ ਕੌਰ (44) ਵਜੋਂ ਹੋਈ ਹੈ, ਜੋ ਕਿ ਜਗਤਜੀਤ ਨਗਰ ਹਮੀਰਾ ਦੀ ਰਹਿਣ ਵਾਲੀ ਸੀ। ਉਹ ਮੂਲ ਰੂਪ ਵਿਚ ਪਟਿਆਲਾ ਦੀ ਰਹਿਣ ਵਾਲੀ ਸੀ ਅਤੇ ਵਿਆਹ ਤੋਂ ਬਾਅਦ ਹਮੀਰਾ ਵਿਚ ਰਹਿ ਰਹੀ ਸੀ। ਪੁਲਸ ਮੁਤਾਬਕ ਕੁਲਵਿੰਦਰ ਕੌਰ ਸਵੇਰੇ ਕਰੀਬ 11 ਵਜੇ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਹਮੀਰਾ ਤੋਂ ਢਿਲਵਾਂ ਥਾਣੇ ਡਿਊਟੀ ਲਈ ਜਾ…
Read More
ਆਪ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ !

ਆਪ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ !

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਕੱਲ੍ਹ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਨੂੰ ਭ੍ਰਿਸ਼ਟ ਕਿਹਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ ਹੈ। ਨੀਲ ਗਰਗ ਨੇ ਕਿਹਾ ਕਿ ਹਰ ਸਮਾਜ ’ਚ ਚੰਗੇ ਅਤੇ ਮਾੜੇ ਜਵਾਬ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੀ ਰਾਜਨੀਤੀ ਵਿਚ ਸਾਰੇ ਲੋਕ ਚੰਗੇ ਹਨ? ਉਨ੍ਹਾਂ ਕਿਹਾ ਕਿ ਬਾਜਵਾ ਵਲੋਂ ਦਿਤਾ ਗਿਆ ਬਿਆਨ ਪੰਜਾਬ ਪੁਲਿਸ ਲਈ ਮਨੋਬਲ ਤੋੜਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਦੀ ਸਰਕਾਰ ਦੌਰਾਨ ਪੰਜਾਬ ਪੁਲਿਸ ਦੀ ਦੁਰਵਰਤੋਂ ਹੋਈ ਸੀ।ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਦੀ ਮਾਨ ਸਰਕਾਰ…
Read More
ਨਸ਼ਾ ਤਸਕਰੀ ‘ਚ ਫੜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ CM ਮਾਨ ਦਾ ਵੱਡਾ ਐਕਸ਼ਨ, ਘਰ ‘ਤੇ ਚੱਲੇਗਾ ਬੁਲਡੋਜ਼ਰ

ਨਸ਼ਾ ਤਸਕਰੀ ‘ਚ ਫੜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ CM ਮਾਨ ਦਾ ਵੱਡਾ ਐਕਸ਼ਨ, ਘਰ ‘ਤੇ ਚੱਲੇਗਾ ਬੁਲਡੋਜ਼ਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਨਸ਼ਾ ਤਸਕਰੀ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਅੰਦਰ ਇਕ ਵੱਡਾ ਐਕਸ਼ਨ ਲੈਦਿਆਂ ਭਗਵੰਤ ਮਾਨ ਸਰਕਾਰ ਨੇ 17 ਗ੍ਰਾਮ ਹੈਰੋਇਨ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨਾ ਸਿਰਫ਼ ਗ੍ਰਿਫ਼ਤਾਰ ਕੀਤਾ ਹੈ, ਸਗੋਂ ਉਸਨੂੰ ਨੌਕਰੀ ਤੋਂ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਅਮਨਦੀਪ ਕੌਰ 14 ਸਾਲਾਂ ਤੋਂ ਪੁਲਿਸ ਵਿਭਾਗ ਵਿੱਚ ਸੇਵਾ ਕਰ ਰਹੀ ਸੀ, ਪਰ ਦੋ ਵਾਰ ਮੁਅੱਤਲ ਹੋਣ ਅਤੇ 31 ਤਬਾਦਲੇ ਦਰਸਾਉਂਦੇ ਹਨ ਕਿ ਉਹ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਸੀ। ਕੋਰੋਨਾ ਸਮੇਂ ਦੌਰਾਨ ਐਂਬੂਲੈਂਸ ਡਰਾਈਵਰ ਬਲਵਿੰਦਰ ਸਿੰਘ ਨਾਲ ਨੇੜਤਾ ਵਧੀ ਅਤੇ ਦੋਵੇਂ ਨੇ ਮਿਲ ਕੇ ਨਸ਼ੇ ਦੀ ਤਸਕਰੀ ਦੀ ਸਕੀਮ…
Read More