Lakha Sidhana

ਲੱਖਾ ਸਿਧਾਣਾ ਤੇ ਉਸਦਾ ਸਾਥੀ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ

ਲੱਖਾ ਸਿਧਾਣਾ ਤੇ ਉਸਦਾ ਸਾਥੀ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ

ਬਰਨਾਲਾ (ਨੈਸ਼ਨਲ ਟਾਈਮਜ਼): ਬਰਨਾਲਾ ਪੁਲਿਸ ਦੇ ਦੋ ਮੁਲਾਜ਼ਮਾਂ ਵਿਚਕਾਰ ਰੋਡ ਰੇਜ ਤੋਂ ਸ਼ੁਰੂ ਹੋ ਕੇ ਚੌਂਕੀ ਤਕ ਪਹੁੰਚੀ ਤਕਰਾਰ ਦਾ ਮਾਮਲਾ ਗੰਭੀਰ ਰੂਪ ਧਾਰ ਗਿਆ। ਜਿਸ ਮਗਰੋਂ ਲਖਬੀਰ ਸਿੰਘ ਲੱਖਾ ਸਿਧਾਣਾ ਵੱਲੋਂ ਪੁਲਿਸ ਮੁਲਾਜ਼ਮਾਂ ਉੱਤੇ ਨਸ਼ੇ 'ਚ ਹੋਣ ਦੇ ਗੰਭੀਰ ਦੋਸ਼ ਲਗਾਏ ਗਏ, ਜਦਕਿ ਪੁਲਿਸ ਵੱਲੋਂ ਲੱਖਾ ਸਿਧਾਣਾ ਅਤੇ ਉਸ ਦੇ ਸਾਥੀ ਆਕਾਸ਼ਦੀਪ ਨੂੰ 107/151 ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਘਟਨਾ ਤੋਂ ਬਾਅਦ ਜਿੱਥੇ ਲੱਖਾ ਸਿਧਾਣਾ ਨੇ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਬਰਨਾਲਾ ਪੁਲਿਸ ਦੇ ਮੁਲਾਜ਼ਮਾਂ ਉੱਤੇ ਵੱਖ-ਵੱਖ ਦੋਸ਼ ਲਗਾਏ ਹਨ, ਉੱਥੇ ਹੀ ਬਰਨਾਲਾ ਪੁਲਿਸ ਨੇ ਲੱਖਾ ਸਿਧਾਣਾ ਖ਼ਿਲਾਫ਼ ਪੁਲਿਸ ਚੌਂਕੀ ਹੰਡਿਆਇਆ ਵਿਖੇ ਧਾਰਾ 107/151 ਤਹਿਤ ਮਾਮਲਾ ਦਰਜ…
Read More