Lakshya

ਏਸ਼ੀਆ ਕੱਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ; ਆਰਯਵੀਰ ਸਹਿਵਾਗ ਤੇ ਕਪਤਾਨ ਲਕਸ਼ੈ ਦੇ ਅਰਧ ਸੈਂਕੜੇ

ਏਸ਼ੀਆ ਕੱਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ; ਆਰਯਵੀਰ ਸਹਿਵਾਗ ਤੇ ਕਪਤਾਨ ਲਕਸ਼ੈ ਦੇ ਅਰਧ ਸੈਂਕੜੇ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਏਸ਼ੀਆ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਪਹਿਲੇ ਹੀ ਮੁਕਾਬਲੇ ਵਿੱਚ ਨੇਪਾਲ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਆਰਯਵੀਰ ਸਹਿਵਾਗ (70*) ਅਤੇ ਕਪਤਾਨ ਲਕਸ਼ੈ ਰਾਇਚੰਦਾਨੀ (53*) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਨੇ 129 ਦੌੜਾਂ ਦਾ ਟੀਚਾ ਬਿਨਾਂ ਕੋਈ ਵਿਕਟ ਗੁਆਏ 19.1 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤ ਨੇ 185 ਗੇਂਦਾਂ ਬਾਕੀ ਰਹਿੰਦਿਆਂ ਇਹ ਮੁਕਾਬਲਾ ਆਪਣੇ ਨਾਮ ਕੀਤਾ। ਮੈਚ ਵਿੱਚ ਭਾਰਤੀ ਕਪਤਾਨ ਲਕਸ਼ੈ ਰਾਇਚੰਦਾਨੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਬਿਲਕੁਲ ਸਹੀ ਸਾਬਤ ਹੋਇਆ। ਤੇਜ਼ ਗੇਂਦਬਾਜ਼ ਈਸ਼ਾਨ ਸੂਦ ਅਤੇ ਆਫ ਸਪਿਨਰ ਅਰਜੁਨ…
Read More