Lal Chand Kataruchak

ਅੰਮ੍ਰਿਤਸਰ ਮੰਡੀਆਂ ‘ਚ ਕਣਕ ਖਰੀਦ ਦਾ ਜਾਇਜ਼ਾ, ਮੰਤਰੀ ਕਟਾਰੂਚੱਕ ਦਾ ਦਾਅਵਾ—ਹਰ ਦਾਣਾ MSP ‘ਤੇ ਖਰੀਦਿਆ ਜਾਵੇਗਾ

ਅੰਮ੍ਰਿਤਸਰ ਮੰਡੀਆਂ ‘ਚ ਕਣਕ ਖਰੀਦ ਦਾ ਜਾਇਜ਼ਾ, ਮੰਤਰੀ ਕਟਾਰੂਚੱਕ ਦਾ ਦਾਅਵਾ—ਹਰ ਦਾਣਾ MSP ‘ਤੇ ਖਰੀਦਿਆ ਜਾਵੇਗਾ

ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026 - ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ…
Read More
ਵਿਧਾਨ ਸਭਾ ‘ਚ ਬੋਲੇ ਕਟਾਰੂਚੱਕ, ਇਕ ਜ਼ਖਮ ਰਾਵੀ ਤੇ ਉੱਜ ਨੇ ਦਿੱਤਾ ਤੇ ਇਕ ਪ੍ਰਤਾਪ ਬਾਜਵਾ ਨੇ

ਵਿਧਾਨ ਸਭਾ ‘ਚ ਬੋਲੇ ਕਟਾਰੂਚੱਕ, ਇਕ ਜ਼ਖਮ ਰਾਵੀ ਤੇ ਉੱਜ ਨੇ ਦਿੱਤਾ ਤੇ ਇਕ ਪ੍ਰਤਾਪ ਬਾਜਵਾ ਨੇ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਕੀਤੀ। ਸੈਸ਼ਨ ਦਾ ਆਖਰੀ ਦਿਨ ਵੀ ਹੰਗਾਮੇ ਭਰਪੂਰ ਰਿਹਾ। ਇਸ ਦੌਰਾਨ ਜਿੱਥੇ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ, ਉਥੇ ਹੀ ਭਾਜਪਾ ਵੱਲੋਂ ਸੈਸ਼ਨ ਦਾ ਬਾਇਕਾਟ ਕੀਤਾ ਗਿਆ। ਆਖਰੀ ਦਿਨ ਦੀ ਕਾਰਵਾਈ ਦੌਰਾਨ ਆਪਣੇ ਸੰਬੋਧਨ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਨੂੰ ਸਹਾਇਤਾ ਦਾ ਵਿਰੋਧ ਨਹੀਂ ਕਰਦੇ ਪਰ ਉਨ੍ਹਾਂ ਨੂੰ ਸੋਮਨਾਥ ਮੰਦਿਰ ਬਾਰੇ ਵੀ ਗੱਲ ਕਰਨੀ ਚਾਹੀਦੀ ਸੀ।ਹੜ੍ਹਾਂ ਦੌਰਾਨ ਸਾਰਿਆਂ ਨੇ ਫੀਲਡ ਵਿੱਚ ਕੰਮ ਕੀਤਾ ਹੈ।   ਮੇਰੇ ਹਲਕੇ ਵਿਚ ਸਹਾਰਨਪੁਰ ਦੇ ਮੁਸਲਿਮ…
Read More
ਭਾਜਪਾ ਆਗੂ ਪਰਮਿੰਦਰ ਬਰਾੜ ਦਾ ਕਟਾਰੂਚੱਕ ‘ਤੇ ਵੱਡਾ ਹਮਲਾ

ਭਾਜਪਾ ਆਗੂ ਪਰਮਿੰਦਰ ਬਰਾੜ ਦਾ ਕਟਾਰੂਚੱਕ ‘ਤੇ ਵੱਡਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਬੁਲਾਰੇ ਪਰਮਿੰਦਰ ਸਿੰਘ ਬਰਾੜ ਨੇ ਮੰਤਰੀ ਲਾਲ ਚੰਦ ਕਟਾਰੂਚੱਕ 'ਤੇ ਵੱਡਾ ਹਮਲਾ ਬੋਲਦਿਆਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਕੇ ਹਰ ਹੱਦ ਪਾਰ ਕਰ ਦਿੱਤੀ ਹੈ। ਬਰਾੜ ਨੇ ਕਿਹਾ ਕਿ ਕਟਾਰੂ ਚੱਕ ਨੇ ਨੰਗੇ ਸਿਰ ਪਾਵਨ ਗੁਰਬਾਣੀ ਦਾ ਗ਼ਲਤ ਉਚਾਰਣ ਕਰਕੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।  ਉਨ੍ਹਾਂ ਕਿਹਾ ਕਿ ਰਾਜਨੀਤਿਕ ਮੁਫ਼ਾਦਾਂ ਲਈ ਪਵਿੱਤਰ ਗੁਰਬਾਣੀ ਦਾ ਨਿਰਾਦਰ ਬਿਲਕੁਲ ਸਹਿਣਯੋਗ ਨਹੀਂ ਹੈ। ਬਰਾੜ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ…
Read More