Lalchand kataruchak

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਨਾਜ ਮੰਡੀ ਸਰਹਿੰਦ ਵਿਖੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਵੱਲੋਂ ਕਿਸਾਨਾਂ ਅਤੇ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਉਹ ਅਨਾਜ ਮੰਡੀ ਸਰਹੰਦ ਦਾ ਦੌਰਾ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਫ਼ਸਲ ਦਾ ਸੀਜ਼ਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਰੀਬ 102 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ। ਜਿਸ…
Read More
ਚਿੜੀਆਘਰ ਛੱਤਬੀੜ ਵਿਖੇ 1.33 ਕਰੋੜ ਰੁਪਏ ਦੀ ਲਾਗਤ ਨਾਲ ਤਾਰਬੰਦੀ ਦਾ ਕੰਮ ਪੂਰਾ: ਲਾਲ ਚੰਦ ਕਟਾਰੂਚੱਕ, ਸੜਕੀ ਹਾਦਸਿਆਂ ਉੱਤੇ ਲੱਗੇਗੀ ਰੋਕ

ਚਿੜੀਆਘਰ ਛੱਤਬੀੜ ਵਿਖੇ 1.33 ਕਰੋੜ ਰੁਪਏ ਦੀ ਲਾਗਤ ਨਾਲ ਤਾਰਬੰਦੀ ਦਾ ਕੰਮ ਪੂਰਾ: ਲਾਲ ਚੰਦ ਕਟਾਰੂਚੱਕ, ਸੜਕੀ ਹਾਦਸਿਆਂ ਉੱਤੇ ਲੱਗੇਗੀ ਰੋਕ

ਨੈਸ਼ਨਲ ਟਾਈਮਜ਼ ਬਿਊਰੋ :- ਚਿੜੀਆਘਰ ਛੱਤਬੀੜ ਨੂੰ ਇੱਕ ਵੱਡੇ ਢਾਂਚਾਗਤ ਤੋਹਫੇ ਤਹਿਤ 1.33 ਕਰੋੜ ਰੁਪਏ ਦੀ ਲਾਗਤ ਨਾਲ ਤਾਰਬੰਦੀ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਨਾਲ ਸੜਕੀ ਹਾਦਸਿਆਂ ਨੂੰ ਕਾਫੀ ਠੱਲ੍ਹ ਪਵੇਗੀ। ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਚਿੜੀਆਘਰ ਛੱਤਬੀੜ ਵਿਖੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕੁਝ ਹੋਰ ਪ੍ਰੋਜੈਕਟਾਂ ਦੇ ਉਦਘਾਟਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਚਿੜੀਆਘਰ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਸਮੇਂ ਸਮੇਂ ਉੱਤੇ ਵਾਧਾ ਕੀਤਾ ਜਾਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ ਤਾਂ ਜੋ ਇੱਥੋਂ ਦੇ ਜੀਵ ਜੰਤੂਆਂ ਅਤੇ ਜਾਨਵਰਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਤੋਂ…
Read More