Laljit Bhullar

ਜਾਖੜ ਨੇ ‘ਆਪ’ ਸਰਕਾਰ ‘ਤੇ ਕੱਸਿਆ ਤਿੱਖਾ ਤੰਜ, ਕਾਨੂੰਨ-ਵਿਵਸਥਾ ‘ਤੇ ਸਵਾਲ

ਜਾਖੜ ਨੇ ‘ਆਪ’ ਸਰਕਾਰ ‘ਤੇ ਕੱਸਿਆ ਤਿੱਖਾ ਤੰਜ, ਕਾਨੂੰਨ-ਵਿਵਸਥਾ ‘ਤੇ ਸਵਾਲ

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵੱਧਦਾ ਨਜ਼ਰ ਆ ਰਿਹਾ ਹੈ, ਜਿੱਥੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਜਾਖੜ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਸਰਕਾਰ ਦੀ ਨੀਅਤ ਅਤੇ ਕਾਰਵਾਈ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜਾਖੜ ਦਾ ਕਹਿਣਾ ਹੈ ਕਿ ਇਹ ਗ੍ਰਿਫ਼ਤਾਰੀ ਸਰਕਾਰ ਵੱਲੋਂ ਆਪਣੀ ਮਰਜ਼ੀ ਨਾਲ ਨਹੀਂ ਕੀਤੀ ਗਈ, ਸਗੋਂ ਕੇਂਦਰੀ ਗ੍ਰਹਿ ਮੰਤਰੀ Amit Shah ਦੇ ਦਬਾਅ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਇਸਨੂੰ “ਅਮਿਤ ਸ਼ਾਹ ਇਫੈਕਟ” ਕਰਾਰ ਦਿੰਦਿਆਂ ਕਿਹਾ ਕਿ ਜਦੋਂ ਕੇਂਦਰ ਵੱਲੋਂ ਸੀਬੀਆਈ ਜਾਂਚ ਦੇ…
Read More
ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ: ਸ਼ੈਰੀ ਕਲਸੀ, ਲਾਲਜੀਤ ਭੁੱਲਰ ਅਤੇ ਹਰਚੰਦ ਬਰਸਟ ਦੀ ਅਗਵਾਈ ‘ਚ ਕਈ ਆਗੂ ਹੋਏ ਸ਼ਾਮਲ

ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ: ਸ਼ੈਰੀ ਕਲਸੀ, ਲਾਲਜੀਤ ਭੁੱਲਰ ਅਤੇ ਹਰਚੰਦ ਬਰਸਟ ਦੀ ਅਗਵਾਈ ‘ਚ ਕਈ ਆਗੂ ਹੋਏ ਸ਼ਾਮਲ

ਤਰਨਤਾਰਨ: ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਾਰਟੀ ਦੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਕਈ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। ਤਰਨਤਾਰਨ ਵਿਖੇ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਰਸਮੀ ਸੁਆਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਰਹੱਦੀ ਖੇਤਰ ਦੇ ਵਿਕਾਸ ਅਤੇ ਨੌਜਵਾਨਾਂ ਨੂੰ…
Read More