Laljit Singh Bhullar

ਸਾਬਕਾ ਮੰਤਰੀ ਪੰਜਾਬ ਲਾਲਜੀਤ ਭੁੱਲਰ ਦੀਆਂ ਵੱਧ ਗਈਆਂ ਮੁਸ਼ਕਲਾਂ, ਇੱਕ ਹੋਰ ਧਾਰਾ ਕੀਤੀ ਗਈ ਦਰਜ

ਸਾਬਕਾ ਮੰਤਰੀ ਪੰਜਾਬ ਲਾਲਜੀਤ ਭੁੱਲਰ ਦੀਆਂ ਵੱਧ ਗਈਆਂ ਮੁਸ਼ਕਲਾਂ, ਇੱਕ ਹੋਰ ਧਾਰਾ ਕੀਤੀ ਗਈ ਦਰਜ

ਗੁਰਪ੍ਰੀਤ ਸਿੰਘ :- ਡੀਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੇ ਖਿਲਾਫ਼ ਇੱਕ ਹੋਰ ਧਾਰਾ ਦਰਜ ਕੀਤੀ ਗਈ | ਸਬੂਤ ਨੂੰ ਮਿਟਾਉਣ ਦੀ ਕੋਸ਼ਿਸ਼ ਕਰਨ ਵਾਲੀ ਧਾਰਾ 238 FIR ਵਿੱਚ ਜੋੜੀ ਗਈ ਹੈ | ਭੁੱਲਰ ਉੱਤੇ ਸਬੂਤ ਨਸ਼ਟ ਕਰਨ ਦਾ ਦੋਸ਼ ਹੈ। ਦਰਅਸਲ, ਪੁਲਿਸ ਨੇ ਭੁੱਲਰ ਦਾ ਸੱਤ ਦਿਨਾਂ ਦਾ ਰਿਮਾਂਡ ਲਿਆ ਸੀ ਪਰ ਉਸ ਦੌਰਾਨ ਪੁਲਿਸ ਉਸਦਾ ਮੋਬਾਈਲ, ਸਿਮ ਕਾਰਡ ਅਤੇ ਡੀਵੀਆਰ ਬਰਾਮਦ ਨਹੀਂ ਕਰ ਸਕੀ|  ਜਿਕਰਯੋਗ ਹੈ ਕਿ ਗਗਨਦੀਪ ਰੰਧਾਵਾ ਦੀ ਮੌਤ ਤੋਂ ਬਾਅਦ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਪੱਧਰ ਤੋਂ ਅਸਤੀਫਾ ਲੈ ਲਿਆ ਜਾਂਦਾ ਹੈ ਅਤੇ ਕੇਸ ਦਰਜ ਕਰ ਲਿਆ ਜਾਦਾ ਹੈ ਪਰਿਵਾਰ ਵਾਲੇ CBI…
Read More
ਲਾਲਜੀਤ ਭੁੱਲਰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ, ਪੰਜਾਬ ਦੀ ਰਾਜਨੀਤੀ ‘ਚ ਹਲਚਲ ਤੇਜ਼

ਲਾਲਜੀਤ ਭੁੱਲਰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ, ਪੰਜਾਬ ਦੀ ਰਾਜਨੀਤੀ ‘ਚ ਹਲਚਲ ਤੇਜ਼

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਮੰਗਲਵਾਰ ਨੂੰ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਸਰਕਾਰੀ ਵਕੀਲਾਂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਪੂਰੀ ਜਾਂਚ ਲਈ ਲੰਬੇ ਸਮੇਂ ਦੇ ਰਿਮਾਂਡ ਦੀ ਲੋੜ ਹੈ, ਤਾਂ ਜੋ ਸਾਰੇ ਤੱਥ ਸਾਹਮਣੇ ਲਿਆਂਦੇ ਜਾ ਸਕਣ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕਰ…
Read More
PWC ਅਫਸਰ ਦੇ ਖੁਦਕੁਸ਼ੀ ਦਾ ਮਾਮਲਾ: ਲਾਲਜੀਤ ਸਿੰਘ ਭੁੱਲਰ ਸਮੇਤ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ

PWC ਅਫਸਰ ਦੇ ਖੁਦਕੁਸ਼ੀ ਦਾ ਮਾਮਲਾ: ਲਾਲਜੀਤ ਸਿੰਘ ਭੁੱਲਰ ਸਮੇਤ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਫ਼ਸਰ ਦੀ ਕਥਿਤ ਖੁਦਕੁਸ਼ੀ ਨੇ ਡਰਾਮੇ ਵਾਲਾ ਮੋੜ ਲੈ ਲਿਆ ਹੈ, ਜਿਸ ਵਿੱਚ ਪੁਲਿਸ ਨੇ ਸਾਬਕਾ ਪੰਜਾਬ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰ ਵਿਅਕਤੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਤੇਜ਼ੀ ਨਾਲ ਇੱਕ ਉੱਚ ਪੱਧਰੀ ਸਿਆਸੀ ਮੁੱਦਾ ਬਣ ਗਿਆ ਹੈ, ਜਿਸ ਨਾਲ ਗੁੱਸਾ ਅਤੇ ਜਵਾਬਦੇਹੀ ਦੀਆਂ ਮੰਗਾਂ ਉੱਠੀਆਂ ਹਨ। ਮ੍ਰਿਤਕ ਅਫ਼ਸਰ ਗਗਨਦੀਪ ਸਿੰਘ ਰੰਧਾਵਾ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਸੀ ਅਤੇ ਰਿਪੋਰਟਾਂ ਅਨੁਸਾਰ ਉਸ ਨੇ ਅੰਮ੍ਰਿਤਸਰ ਵਿੱਚ ਆਪਣੇ ਘਰ ਵਿੱਚ ਜ਼ਹਿਰੀਲਾ ਪਦਾਰਥ ਖਾ ਕੇ ਜਾਨ ਦੇ ਦਿੱਤੀ। ਉਸ ਦੀ ਪਤਨੀ ਵੱਲੋਂ ਦਰਜ ਕੀਤੀ ਰਸਮੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ…
Read More
ਅਸਤੀਫੇ ਪਿੱਛੋਂ ਲਾਲਜੀਤ ਭੁੱਲਰ ਦਾ ਵੱਡਾ ਬਿਆਨ..

ਅਸਤੀਫੇ ਪਿੱਛੋਂ ਲਾਲਜੀਤ ਭੁੱਲਰ ਦਾ ਵੱਡਾ ਬਿਆਨ..

ਗੁਰਪ੍ਰੀਤ ਸਿੰਘ :- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਹੈ। ਉੱਧਰ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ--- ਉਨ੍ਹਾਂ ਨੇ ਲਿਖਿਆ ਹੈ- '''ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ, ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ। ਇਸ ਲਈ ਮੇਰੇ ਉਤੇ ਜੋ ਇਲਜ਼ਾਮ…
Read More
ਲਾਲਜੀਤ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰੋ: ਬਿਕਰਮ ਮਜੀਠੀਆ

ਲਾਲਜੀਤ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰੋ: ਬਿਕਰਮ ਮਜੀਠੀਆ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਨੇ ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿਚੋਂ ਬਾਹਰ ਕੱਢਣ ਅਤੇ ਉਸ ਖ਼ਿਲਾਫ਼ ਪਰਚਾ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ. ਜੀ. ਪੀ. ਤੇ ਪੁਲਸ ਕਮਿਸ਼ਨਰ ਨੂੰ ਵੀ ਆਖਿਆ ਹੈ ਕਿ ਉਹ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਵੀ ਨਾ ਕਰਨ ਤੇ ਦੋਸ਼ੀਆਂ ਖ਼ਿਲਾਫ਼ ਬਣਦੀ…
Read More
ਲਾਲਜੀਤ ਭੁੱਲਰ ‘ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

ਲਾਲਜੀਤ ਭੁੱਲਰ ‘ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

ਗੁਰਪ੍ਰੀਤ ਸਿੰਘ :- ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਰਿਪੋਰਟਾਂ ਅਨੁਸਾਰ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਘਟਨਾ ਸਾਹਮਣੇ ਆਉਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਅਸਤੀਫਾ ਦੇ ਦਿੱਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਕੇਪੀ ਸਿਨਹਾ ਤੋਂ ਜਾਂਚ ਦੇ ਹੁਕਮ ਦਿੱਤੇ ਹਨ। ਗਗਨਦੀਪ ਸਿੰਘ ਰੰਧਾਵਾ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਹਾਲਾਤਾਂ ਦਾ ਖੁਲਾਸਾ ਜਾਂਚ ਤੋਂ…
Read More
ਆਧਾਰ ਕਾਰਡ ‘ਤੇ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਬਾਰੇ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਆਧਾਰ ਕਾਰਡ ‘ਤੇ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਬਾਰੇ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਫਤਿਹਗੜ੍ਹ ਸਾਹਿਬ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਭੁੱਲਰ ਨੇ ਸਰਕਾਰੀ ਬੱਸਾਂ 'ਚ ਔਰਤਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ 'ਚ ਸਰਕਾਰੀ ਬੱਸਾਂ 'ਚ ਔਰਤਾਂ ਲਈ ਮੁਫ਼ਤ ਸਫ਼ਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਕੰਡਕਟਰ ਫਰਜ਼ੀ ਪਾਏ ਜਾਣ ਵਾਲੇ ਆਧਾਰ ਕਾਰਡਾਂ ਦੀ ਜਾਂਚ ਜ਼ਰੂਰ ਕਰਦੇ ਹਨ ਪਰ ਉਨ੍ਹਾਂ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਤੋਂ ਨਹੀਂ ਰੋਕਿਆ ਜਾਂਦਾ ਅਤੇ ਪੰਜਾਬ ਦੀਆਂ ਔਰਤਾਂ ਲਈ ਮੁਫ਼ਤ ਸਫ਼ਰ ਦੀ ਇਹ ਸਹੂਲਤ ਜਾਰੀ…
Read More