08
Apr
ਅੰਮ੍ਰਿਤਸਰ : ਰਜਿਸਟਰੀ ਦਫ਼ਤਰਾਂ ਵਿਚ ਸਰਗਰਮ ਲੈਂਡ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਵਸੀਕਾ ਨਵੀਸਾਂ ਨੂੰ ਨਿਰਦੇਸ਼ ਜਾਰੀ ਹੋਏ ਹਨ ਕਿ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਖ਼ਰੀਦਦਾਰ ਅਤੇ ਵੇਚਣ ਵਾਲਿਆਂ ਦੇ ਦਸਤਾਵੇਜ਼ਾਂ ਦੀ ਈ-ਕੇ.ਵਾਈ.ਸੀ. ਲਾਜ਼ਮੀ ਕਰਵਾਈ ਜਾਵੇ। ਐੱਫ.ਸੀ.ਆਰ. (ਫਾਇਨਾਂਸ ਕਮਿਸ਼ਨਰ ਰੈਵੀਨਿਊ) ਅਨੁਰਾਗ ਵਰਮਾ ਦੇ ਹੁਕਮਾਂ ਅਨੁਸਾਰ ਜਿਥੇ ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ 8 ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ, ਉਥੇ ਹੀ ਇਸ ਦੇ ਨਾਲ ਹੀ ਰਜਿਸਟਰੀ ਦਫ਼ਤਰਾਂ ਵਿਚ ਹਾਲ ਹੀ ਵਿਚ ਤਾਇਨਾਤ ਕੀਤੇ ਗਏ ਸਬ-ਰਜਿਸਟਰਾਰ-1 ਜਸਬੀਰ ਸਿੰਘ ਸੰਧੂ, ਸਬ-ਰਜਿਸਟਰਾਰ-2 ਅਭਿਸ਼ੇਕ ਵਰਮਾ, ਸਬ-ਰਜਿਸਟਰਾਰ ਵਿਕਾਸ ਗੁਪਤਾ ਅਤੇ ਸਬ-ਰਜਿਸਟਰਾਰ ਕਰਨਬੀਰ ਢਿੱਲੋਂ ਵੱਲੋਂ ਸਾਰੇ ਵਸੀਕਾ ਨਵੀਸਾਂ ਨੂੰ ਨਿਰਦੇਸ਼…
