12
Apr
ਜਲੰਧਰ(ਗੁਰਪ੍ਰੀਤ ਸਿੰਘ)- ਪੰਜਾਬ 'ਚ ਅਪ੍ਰੈਲ ਮਹੀਨੇ ਹੀ ਮੌਸਮ ਦੇ ਕਈ ਬਦਲਾਅ ਦੇਖਣ ਨੂੰ ਮਿਲੇ ਹਨ। ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ ਤੋਂ ਬਾਅਦ ਹੁਣ ਇਕ ਦਮ ਗਰਮੀ ਵੱਧ ਗਈ ਹੈ। ਦੱਸ ਦੇਈਏ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲ ਗਿਆ ਹੈ ਅਤੇ ਹੁਣ ਗਰਮੀ ਦਸਤਕ ਦੇਣ ਵਾਲੀ ਹੈ। ਬੀਤੇ ਕੁਝ ਦਿਨਾਂ ਤੋਂ ਬਾਰਿਸ਼ ਨੇ ਜਿਥੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਉੱਥੇ ਹੀ ਹੁਣ ਕਿਸਾਨਾਂ ਨੂੰ ਧੁੱਪ ਨਿਕਲਣ ਤੋਂ ਬਾਅਦ ਥੋੜੀ ਰਾਹਤ ਮਹਿਸੂਸ ਹੋਈ ਹੈ। ਫਿਲਹਾਲ ਸਵੇਰੇ ਤੇ ਸ਼ਾਮ ਨੂੰ ਅਜੇ ਵੀ ਥੋੜੀ ਬਹੁਤ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ 15 ਤਾਰੀਖ਼ ਤੱਕ ਮੌਸਮ ਲਈ ਚਿਤਾਵਨੀ ਨਹੀਂ ਦਿੱਤੀ…
