Launch

ਯੁਵਰਾਜ ਸਿੰਘ ਨੇ ਬਾਜ਼ਾਰ ‘ਚ ਲਾਂਚ ਕੀਤਾ ਨਵਾਂ ਸ਼ਰਾਬ ਬ੍ਰਾਂਡ ‘Fino Tequila’ , ਜਾਣੋ ਕੀਮਤ

 ਭਾਰਤੀ ਕ੍ਰਿਕਟ ਦੇ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਨੇ ਹੁਣ ਕਾਰੋਬਾਰ ਦੀ ਦੁਨੀਆ 'ਚ ਐਂਟਰੀ ਕਰ ਲਈ ਹੈ। ਉਨ੍ਹਾਂ ਨੇ ਪ੍ਰੀਮੀਅਮ ਅਲਕੋਹਲ ਬ੍ਰਾਂਡ 'ਫਿਨੋ ਟਕੀਲਾ' ਲਾਂਚ ਕੀਤਾ ਹੈ। ਯੁਵਰਾਜ ਕ੍ਰਿਕਟ ਤੋਂ ਬਾਅਦ ਹੁਣ ਸਪਿਰਿਟ ਬਾਜ਼ਾਰ 'ਚ ਆਪਣੀ ਪਛਾਣ ਬਣਾਉਣ ਦੀ ਤਿਆਰੀ ਕਰ ਰਹੇ ਹਨ। ਸਪਿਰਿਟ ਇੰਡਸਟਰੀ 'ਚ ਯੁਵਰਾਜ ਦੀ ਨਵੀਂ ਪਾਰੀ ਯੁਵਰਾਜ ਸਿੰਘ ਨੇ 'ਫਿਨੋ ਟਕੀਲਾ' ਨੂੰ ਲਗਜ਼ਰੀ ਅਤੇ ਪ੍ਰੀਮੀਅਮ ਬ੍ਰਾਂਡ ਵਜੋਂ ਪੇਸ਼ ਕੀਤਾ ਹੈ। ਇਹ ਇੱਕ ਪ੍ਰੀਮੀਅਮ ਟਕੀਲਾ ਹੈ ਜੋ ਮੈਕਸੀਕਨ ਏਗਾਵੇ ਪਲਾਂਟ ਤੋਂ ਤਿਆਰ ਕੀਤੀ ਜਾਂਦੀ ਹੈ। ਕ੍ਰਿਕਟ ਦੇ ਮੈਦਾਨ 'ਤੇ ਆਪਣੀ ਹਮਲਾਵਰ ਖੇਡ ਲਈ ਮਸ਼ਹੂਰ ਯੁਵਰਾਜ ਹੁਣ ਕਾਰੋਬਾਰੀ ਜਗਤ 'ਚ ਵੀ ਹਮਲਾਵਰ ਰਣਨੀਤੀ ਅਪਣਾਉਣ ਦੇ ਮੂਡ 'ਚ ਹਨ।…
Read More