09
Feb
ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਦੇ ਇੱਕ ਨਾਮੀ ਲਾਅ ਕਾਲਜ (Law College) ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕਾਲਜ ਕੈਂਪਸ ਦੇ ਅੰਦਰ ਹੀ ਇੱਕ ਨੌਜਵਾਨ ਨੇ ਇੱਕ ਲੜਕੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਨੌਜਵਾਨ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੀ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਕਾਲਜ ਦੇ ਅੰਦਰ ਵਾਪਰੀ ਜਿੱਥੇ ਨੌਜਵਾਨ ਨੇ ਅਚਾਨਕ ਲੜਕੀ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਲਜ…
