24
Apr
ਗੁਰਪ੍ਰੀਤ ਸਿੰਘ :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਸੀਰੀਜ਼ “ਲਾਰੈਂਸ ਆਫ਼ ਪੰਜਾਬ” ਮਾਮਲੇ ਦੀ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਦਸਤਾਵੇਜ਼ੀ ਸੀਰੀਜ਼ ‘ਤੇ ਬੈਨ ਲਾਉਣ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਮੌਜੂਦਾ MP ਰਾਜਾ ਵੜਿੰਗ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਸੀ ਕਿ ਇਹ ਕੋਈ ਕੰਟੈਂਟ ਨਹੀਂ ਹੈ, ਸਗੋਂ ਸਾਡੇ ਸਾਰਿਆਂ ਦੇ ਮੂੰਹ ‘ਤੇ ਚਪੇੜ ਹੈ। ਰਾਜਾ ਵੜਿੰਗ ਨੇ ਆਪਣੀ ਪੋਸਟ ‘ਚ ਕਿਹਾ ਸੀ ਕਿ ਮੈਂ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਲਾਰੈਂਸ ਬਿਸ਼ਨੋਈ ਦੀ ਗੈਂਗ ਦੇ ਹੱਥੋਂ ਖੋ ਦਿੱਤਾ।…
