Leader

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਲੱਗੀ ਗੋਲ਼ੀ, ਹੋਈ ਮੌਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਲੱਗੀ ਗੋਲ਼ੀ, ਹੋਈ ਮੌਤ

ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ 'ਚ ਰਹਿੰਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਮੁਤਾਬਕ ਸਰਪੰਚ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ। ਧਰਮਕੋਟ ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ 28 ਸਾਲਾ ਜਸਵੰਤ ਸਿੰਘ ਵਾਸੀ ਭੋਡੀਵਾਲ ਵਜੋਂ ਹੋਈ ਹੈ। ਉਹ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਸ ਅਨੁਸਾਰ ਪਿਛਲੀ ਰਾਤ ਜਸਵੰਤ ਸਿੰਘ ਆਪਣੇ ਕਮਰੇ ਵਿਚ ਸੌਣ ਲਈ ਗਿਆ ਸੀ। ਸਵੇਰੇ ਪਰਿਵਾਰ ਵੱਲੋਂ ਕਈ…
Read More
ਕਾਂਗਰਸ ‘ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ ‘ਅਕਾਲੀ ਦਲ, ਮਜੀਠੀਆ ਟੀਮ’

ਕਾਂਗਰਸ ‘ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ ‘ਅਕਾਲੀ ਦਲ, ਮਜੀਠੀਆ ਟੀਮ’

ਅੰਮ੍ਰਿਤਸਰ : ਪੰਜਾਬ ਦੀ ਸਿਆਸਤ 'ਚ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਮੁੜ ਸਰਗਰਮ ਹੋਣ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਅੰਦਰ ਫਿਰ ਤੋਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਡਾ. ਨਵਜੋਤ ਕੌਰ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਟਿਕਟ ਮਿਲੇ ਜਾਂ ਨਾ ਮਿਲੇ, ਉਹ ਅੰਮ੍ਰਿਤਸਰ ਈਸਟ ਤੋਂ ਜ਼ਰੂਰ ਚੋਣ ਲੜੇਗੀ। ਪਰ ਹੁਣ ਉਨ੍ਹਾਂ ਨੇ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਸ਼ਰੇਆਮ ਨਿਸ਼ਾਨਾ ਸਾਧ ਕੇ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਸਿਖਰ 'ਤੇ ਪਹੁੰਚਾ ਦਿੱਤਾ ਹੈ। ਆਪਣੇ ਹੀ ਆਗੂਆਂ 'ਤੇ ਵੱਡਾ ਹਮਲਾ: 'ਅਕਾਲੀ ਦਲ, ਮਜੀਠੀਆ ਟੀਮ' ਤਾਜ਼ਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਕਾਂਗਰਸ…
Read More
यह पहल हरियाणा को राष्ट्रीय एवं अंतर्राष्ट्रीय स्तर पर सतत् विकास के लक्ष्यों की प्राप्ति की दिशा में बनाएगा अग्रणी – मुख्यमंत्री

यह पहल हरियाणा को राष्ट्रीय एवं अंतर्राष्ट्रीय स्तर पर सतत् विकास के लक्ष्यों की प्राप्ति की दिशा में बनाएगा अग्रणी – मुख्यमंत्री

चंडीगढ़, 16 सितंबर -- हरियाणा ने पर्यावरण संरक्षण की दिशा में महत्वपूर्ण पहल करते हुए प्रदूषण नियंत्रण और कार्बन उत्सर्जन को कम करने के लिए बड़ा कदम उठाया है। इसी कड़ी में मुख्यमंत्री श्री नायब सिंह सैनी ने आज स्टेट एनवायरमेंट प्लान-2025 का शुभारंभ और नॉन - सीओ2 पाथवेज़ रिपोर्ट 2025-26 का विमोचन किया। यह कदम हरियाणा के सतत् विकास और पर्यावरण संरक्षण में मील का पत्थर साबित होगा। इस योजना के लागू होने से वायु गुणवत्ता में सुधार होगा, प्रदूषण के स्तर में कमी आएगी और प्रदेश के नागरिकों को एक स्वच्छ, स्वस्थ और सुरक्षित वातावरण मिलेगा। साथ ही,…
Read More
ਕੈਨੇਡਾ ਸੰਘੀ ਚੋਣਾਂ: ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਵਧਾਈ

ਕੈਨੇਡਾ ਸੰਘੀ ਚੋਣਾਂ: ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਵਧਾਈ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿਚ ਵੱਡੀ ਗਿਣਤੀ ਪੰਜਾਬੀ ਖਾਸ ਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿਚ ਆਪਣੀ ਲਿਆਕਤ ਤੇ ਸਖ਼ਤ ਮਿਹਨਤ ਨਾਲ ਸਿੱਖ ਭਾਈਚਾਰੇ ਦੇ ਲੋਕ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੀਆ ਕੈਨੇਡਾ ਚੋਣਾਂ ਦਾ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ…
Read More
ਪਾਣੀਪਤ ‘ਚ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਵਿਵਾਦ ਨੇ ਲਈ ਖੌਫ਼ਨਾਕ ਸ਼ਕਲ

ਪਾਣੀਪਤ ‘ਚ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਵਿਵਾਦ ਨੇ ਲਈ ਖੌਫ਼ਨਾਕ ਸ਼ਕਲ

ਨੈਸ਼ਨਲ ਟਾਈਮਜ਼ ਬਿਊਰੋ :- ਪਾਣੀਪਤ ਦੇ ਵਿਕਾਸ ਨਗਰ ‘ਚ ਜੇਜੇਪੀ ਦੇ ਯੁਵਾ ਨੇਤਾ ਰਵਿੰਦਰ ਉਰਫ਼ ਮੀਨਾ (32) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ੁੱਕਰਵਾਰ ਸ਼ਾਮ 7:30 ਵਜੇ ਰਵਿੰਦਰ ਦੇ ਹੀ ਗੁਆਂਢੀ ਰਣਬੀਰ ਨੇ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ। ਹਮਲੇ ‘ਚ ਵਿਨੈ ਤੇ ਵਿਨੀਤ ਨੂੰ ਵੀ ਗੋਲੀਆਂ ਲੱਗੀਆਂ, ਜੋ ਅਜੇ ਵੀ ਹਸਪਤਾਲ ‘ਚ ਜ਼ਖ਼ਮੀ ਹਨ। ਪਹਿਲਾਂ ਪਰਿਵਾਰ ‘ਚ ਝਗੜਾ ਚੱਲ ਰਿਹਾ ਸੀ। ਰਵਿੰਦਰ ਦੀ ਭਾਬੀ ਦਾ ਵਿਆਹ ਰਣਬੀਰ ਦੇ ਜੀਜੇ ਨਾਲ ਹੋਇਆ ਸੀ, ਪਰ ਉਨ੍ਹਾਂ ਦੀ ਅਣਬਣ ਚੱਲ ਰਹੀ ਸੀ। ਸ਼ਾਮ ਨੂੰ ਰਣਬੀਰ ਗੁਆਂਢੀ ਰਾਜਬੀਰ ਦੇ ਘਰ ਗਿਆ, ਜਿੱਥੇ ਵਿਨੈ ਵੀ ਪਹੁੰਚ ਗਿਆ। ਰਣਬੀਰ ਨੇ ਤੁਰੰਤ ਵਿਨੈ ਦੇ ਪੇਟ…
Read More