10
Apr
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਉਪਚੋਣ ਨੂੰ ਲੈ ਕੇ ਵੋਟਰ ਲਿਸਟਾਂ ਦੀ ਨਿਰਪੱਖਤਾ ‘ਤੇ ਫਿਰ ਸਵਾਲ ਖੜ੍ਹੇਹੋ ਗਏ ਹਨ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਇਲੈਕਸ਼ਨ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ ਕਿ ਹਲਕੇ ਵਿੱਚ ਬਾਹਰਲੇ ਲੋਕ ਆ ਕੇ ਵੋਟਰ ਲਿਸਟਾਂ ਦੀ ਜਾਂਚ ਕਰ ਰਹੇ ਹਨ, ਜੋ ਕਿ ਕਾਨੂੰਨੀ ਤੌਰ ‘ਤੇ ਸਹੀ ਨਹੀਂ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿੱਚ ਫਰੀਦਕੋਟ ਤੋਂ ਆਏ ਆਮ ਆਦਮੀ ਪਾਰਟੀ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਵੋਟਰ ਲਿਸਟਾਂ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਇੱਕ ਵਿਅਕਤੀ ਉਨ੍ਹਾਂ ਤੋਂ ਪੁੱਛਦਾ ਹੈ ਕਿ ਇਹ ਕੰਮ ਤਾਂ ਬੀਐਲਓ…
