Licenses

ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ…

ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ…

ਮਾਛੀਵਾੜਾ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਪੁਲਸ ਵੱਲੋਂ ਅਸਲਾ ਧਾਰਕਾਂ ਨੂੰ ਤੁਰੰਤ ਅਸਲਾ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਮਾਛੀਵਾੜਾ ਪਵਿੱਤਰ ਸਿੰਘ ਨੇ ਕਿਹਾ ਕਿ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਦੇ ਨਿਰਦੇਸ਼ ਹਨ ਕਿ ਅਸਲਾ ਧਾਰਕ 12 ਦਸੰਬਰ ਤੱਕ ਆਪਣਾ ਅਸਲਾ ਮਾਛੀਵਾੜਾ ਥਾਣਾ ਵਿਖੇ ਜਮ੍ਹਾਂ ਕਰਵਾਉਣ। ਥਾਣਾ ਮੁਖੀ ਨੇ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਅਸਲਾ ਧਾਰਕ ਨੇ 12 ਦਸੰਬਰ ਸ਼ਾਮ 5 ਵਜੇ ਤੱਕ ਆਪਣਾ ਅਸਲਾ ਜਮ੍ਹਾਂ ਨਾ ਕਰਵਾਇਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਅਮਲ ’ਚ ਲਿਆਂਦੀ ਜਾਵੇਗੀ। ਥਾਣਾ…
Read More