01
Apr
ਮੋਹਾਲੀ, 1 ਅਪ੍ਰੈਲ (ਗੁਰਪ੍ਰੀਤ ਸਿੰਘ): ਮੋਹਾਲੀ ਅਦਾਲਤ ਨੇ 2018 ਦੇ ਜ਼ੀਰਕਪੁਰ ਥਾਣੇ ਵਿਚ ਦਰਜ ਜਬਰ ਜਨਾਹ ਮਾਮਲੇ ਵਿਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਹੈ। ਪਿਛਲੀ 28 ਮਾਰਚ ਨੂੰ ਅਦਾਲਤ ਵਿਚ ਉਸ ਨੂੰ ਦੋਸ਼ੀ ਪਾਈਆ ਗਿਆ ਸੀ ਅਤੇ ਐਲਾਨ ਕੀਤਾ ਸਿ ਉਸ ਦੀ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ। ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਫਿਲਹਾਲ ਜ਼ਮਾਨਤ 'ਤੇ ਬਾਹਰ ਸੀ ਪਰ ਮੋਹਾਲੀ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਥਾਣੇ ਵਿਚ ਇਕ…