Lion of Punjab Maharaja Ranjit Singh

ਇਤਿਹਾਸ ਤੇ ਕੁਦਰਤ ਦੀ ਸੰਭਾਲ: ਡਿਪਟੀ ਕਮਿਸ਼ਨਰ ਨੇ ਬਾਰਾਂਦਰੀ ਤੇ ਕੇਸ਼ੋਪੁਰ ਛੰਭ ਦਾ ਕੀਤਾ ਦੌਰਾ

ਇਤਿਹਾਸ ਤੇ ਕੁਦਰਤ ਦੀ ਸੰਭਾਲ: ਡਿਪਟੀ ਕਮਿਸ਼ਨਰ ਨੇ ਬਾਰਾਂਦਰੀ ਤੇ ਕੇਸ਼ੋਪੁਰ ਛੰਭ ਦਾ ਕੀਤਾ ਦੌਰਾ

ਦੀਨਾਨਗਰ (ਗੁਰਪ੍ਰੀਤ ਸਿੰਘ): ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਅਤੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ., ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਤਿਹਾਸਕ ਬਾਰਾਂਦਰੀ ਦੀਨਾਨਗਰ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਇਸ ਵਿਰਾਸਤੀ ਦਾ ਇਤਿਹਾਸ ਜਾਣਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਰਾਸਤ ਦੇ ਪੱਖ ਤੋਂ ਬਹੁਤ ਅਮੀਰ ਜ਼ਿਲ੍ਹਾ ਹੈ ਅਤੇ ਇੱਥੇ ਦੇ ਹਰ ਨਗਰ ਦਾ ਆਪਣਾ ਖਾਸ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ…
Read More