liquor

ਪੰਜਾਬ ਦੇ ਇਸ ਜ਼ਿਲ੍ਹੇ ‘ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ ‘ਤੇ ਰਹੇਗੀ ਰੋਕ, ਜਾਣੋ ਕਾਰਨ

ਪੰਜਾਬ ਦੇ ਇਸ ਜ਼ਿਲ੍ਹੇ ‘ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ ‘ਤੇ ਰਹੇਗੀ ਰੋਕ, ਜਾਣੋ ਕਾਰਨ

ਜਲੰਧਰ -ਸੰਤ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਜਲੰਧਰ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਅਹਿਤਿਆਤ ਵਜੋਂ 10 ਅਤੇ 11 ਜੂਨ ਨੂੰ ਮੀਟ, ਆਂਡੇ ਅਤੇ ਸ਼ਰਾਬ ਦੀ ਵਿਕਰੀ ’ਤੇ ਰੋਕ ਰਹੇਗੀ। 10 ਅਤੇ 11 ਜੂਨ ਨੂੰ ਇਹ ਦੁਕਾਨਾਂ ਬੰਦ ਰਹਿਣਗੀਆਂ।  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 10 ਜੂਨ ਨੂੰ ਸੰਤ ਕਬੀਰ ਜੀ ਮੰਦਿਰ ਨੇੜੇ ਅਤੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰਸਤੇ ’ਤੇ ਅਤੇ 11 ਜੂਨ ਨੂੰ ਸ਼ੋਭਾ ਯਾਤਰਾ ਦੇ ਪੂਰੇ ਰਸਤੇ ਅਤੇ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰ ਵਿਚ ਲਾਗੂ ਰਹੇਗੀ।  ਏ. ਡੀ.…
Read More
ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਹਰਿਆਣਾ ਸਰਹੱਦ ਨੇੜੇ ਤੇਪਲਾ ਪਿੰਡ ਕੋਲ ਪੰਜਾਬ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ।ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ…
Read More
ਜ਼ਹਿਰੀਲੀ ਸ਼ਰਾਬ ਮਾਮਲਾ – ਕੁੱਝ ਸਮੇਂ ਚ ਮਜੀਠਾ ਪਹੁੰਚਣਗੇ ਭਗਵੰਤ ਮਾਨ !

ਜ਼ਹਿਰੀਲੀ ਸ਼ਰਾਬ ਮਾਮਲਾ – ਕੁੱਝ ਸਮੇਂ ਚ ਮਜੀਠਾ ਪਹੁੰਚਣਗੇ ਭਗਵੰਤ ਮਾਨ !

ਨੈਸ਼ਨਲ ਟਾਈਮਜ਼ ਬਿਊਰੋ :-  ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ‘ਚ ਹੀ ਚੰਡੀਗੜ੍ਹ ਤੋਂ ਮਜੀਠਾ ਪੁੱਜਣਗੇ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ…
Read More
ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਹਲਕੇ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਤੁੰਰਤ ਕਾਵਰਾਈ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ, ਅਰੁਣ ਕੁਮਾਰ ਉਰਫ ਕਾਲਾ ਵਾਸੀ ਪਤਾਲਪੁਰੀ ਅਤੇ ਨਿੰਦਰ ਕੌਰ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ ਸ਼ਰਾਬ ਤਿਆਰ…
Read More
ਇਕ ਨਾਲ ਇਕ Free ਮਿਲ ਰਹੀ ਦਾਰੂ ਦੀ ਬੋਤਲ, ਠੇਕਿਆਂ ‘ਤੇ ਲੱਗ ਗਈਆਂ ਲਾਇਨਾਂ

ਇਕ ਨਾਲ ਇਕ Free ਮਿਲ ਰਹੀ ਦਾਰੂ ਦੀ ਬੋਤਲ, ਠੇਕਿਆਂ ‘ਤੇ ਲੱਗ ਗਈਆਂ ਲਾਇਨਾਂ

31 ਮਾਰਚ ਨੇੜੇ ਆਉਂਦੇ ਹੀ ਸ਼ਰਾਬ ਵਿਕਰੇਤਾ ਠੇਕਿਆਂ 'ਚੋਂ ਸਟਾਕ ਖਤਮ ਕਰਨ ਲਈ ਸ਼ਰਾਬ 'ਤੇ ਕਈ ਤਰ੍ਹਾਂ ਦੇ ਆਫਰ ਦੇਣੇ ਸ਼ੁਰੂ ਕਰ ਦਿੰਦੇ ਹਨ। ਇਸੇ ਤਹਿਤ ਉੱਤਰ ਪ੍ਰਦੇਸ਼ 'ਚ ਸ਼ਰਾਬ ਵਿਕਰੇਤਾਵਾਂ ਨੇ ਸਟਾਕ ਖਤਮ ਕਰਨ ਲਈ ਸ਼ਰਾਬ 'ਤੇ ਭਾਰੀ ਛੋਟ ਦੇਣੇ ਸ਼ੁਰੂ ਕਰ ਦਿੱਤੀ ਹੈ। ਇਹ ਫੈਸਲਾ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਦੇਖਦਿਆਂ ਲਿਆ ਗਿਆ ਹੈ, ਜਿਸ ਤਹਿਤ ਸ਼ਰਾਬ ਦੀਆਂ ਦੁਕਾਨਾਂ ਦੇ ਨਵੇਂ ਟੈਂਡਰ ਜਾਰੀ ਕੀਤੇ ਗਏ ਹਨ ਅਤੇ ਇਹ ਨੀਤੀ 31 ਮਾਰਚ ਤੋਂ ਲਾਗੂ ਹੋਵੇਗੀ।  ਲਖਨਊ ਸਮੇਤ ਕਈ ਸ਼ਹਿਰਾਂ 'ਚ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਵੱਡੇ-ਵੱਡੇ ਪੋਸਟਰ ਲਗਾਏ ਗਏ ਹਨ, ਜਿਨ੍ਹਾਂ 'ਚ ਗਾਹਕਾਂ ਨੂੰ ਭਾਰੀ ਡਿਸਕਾਊਂਟ ਅਤੇ ਇਕ…
Read More