liquor shops

ਵਿਜੇ ਸਰਕਾਰ ਦਾ ਵੱਡਾ ਫੈਸਲਾ, 717 ਸ਼ਰਾਬ ਦੀਆਂ ਦੁਕਾਨਾਂ ਬੰਦ

ਵਿਜੇ ਸਰਕਾਰ ਦਾ ਵੱਡਾ ਫੈਸਲਾ, 717 ਸ਼ਰਾਬ ਦੀਆਂ ਦੁਕਾਨਾਂ ਬੰਦ

ਤਮਿਲਨਾਡੂ ਵਿੱਚ ਨਵੇਂ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਸਿਆਸੀ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਵਿਜੇ ਨੇ ਰਾਜ ਵਿੱਚ ਚਲ ਰਹੀਆਂ 717 ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਦੁਕਾਨਾਂ ਉਹਨਾਂ ਸਥਾਨਾਂ ਦੇ ਨੇੜੇ ਸਥਿਤ ਸਨ ਜਿੱਥੇ ਸਕੂਲ, ਧਾਰਮਿਕ ਸਥਾਨ ਅਤੇ ਬੱਸ ਸਟੈਂਡ ਵਰਗੇ ਸੰਵੇਦਨਸ਼ੀਲ ਇਲਾਕੇ ਮੌਜੂਦ ਹਨ। ਸਰਕਾਰੀ ਜਾਣਕਾਰੀ ਮੁਤਾਬਕ, ਤਮਿਲਨਾਡੂ ਵਿੱਚ ਕੁੱਲ ਹਜ਼ਾਰਾਂ ਸ਼ਰਾਬ ਦੀਆਂ ਰਿਟੇਲ ਦੁਕਾਨਾਂ ਚਲ ਰਹੀਆਂ ਹਨ, ਪਰ ਇਨ੍ਹਾਂ ਵਿੱਚੋਂ 717 ਦੁਕਾਨਾਂ ਨੂੰ ਖਾਸ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਕਿਉਂਕਿ ਇਹ 500 ਮੀਟਰ ਦੇ ਘੇਰੇ ਵਿੱਚ ਧਾਰਮਿਕ ਸਥਾਨਾਂ ਜਾਂ…
Read More

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਇਹ ਦੁਕਾਨਾਂ

ਕਪੂਰਥਲਾ-ਫਗਵਾੜਾ ਵਿਖੇ ਸ਼੍ਰੀ ਰਾਮ ਨੌਮੀ ਦੇ ਸਬੰਧ ਵਿਚ 4 ਅਪ੍ਰੈਲ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਸਬੰਧ ਵਿਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਪ੍ਰੈਲ 2025 ਨੂੰ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸੋਭਾ ਯਾਤਰਾ ਦੇ ਰੂਟ ’ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Read More
ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਕਪੂਰਥਲਾ - 26 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੇ ਸੰਬੰਧ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। 25 ਫਰਵਰੀ ਨੂੰ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਇਥੇ ਸ਼ੋਭਾ ਯਾਤਰਾ ਵਾਲੇ ਰੂਟ 'ਤੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।  ਮਹਾਸਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਆਈ. ਏ. ਐੱਸ. ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟਰੇਟ, ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲਾ ਕਪੂਰਥਲਾ ਦੀਆਂ ਸਬ ਡਵੀਜਨਾਂ…
Read More