03
Aug
ਗੁਰੂਗ੍ਰਾਮ ਦੇ ਡੀਐਲਐਫ ਫੇਜ਼-3 ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਕਬਾੜ ਡੀਲਰ ਦੀ ਉਸਦੀ ਲਿਵ-ਇਨ ਪਾਟਨਰ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਕਾਰੋਬਾਰੀ ਆਪਣੀ ਪਹਿਲੀ ਬੀਮਾਰ ਪਤਨੀ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਪਤੀ ਨੂੰ ਉਸ ਦੀ ਪਹਿਲੀ ਪਤਨੀ ਨਾਲ ਗੱਲ ਕਰਦੇ ਦੇਖ ਉਸ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਇਸ ਗੱਲ 'ਤੇ ਇਤਰਾਜ਼ ਜਤਾਉਂਦੇ ਹੋਏ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰੀਸ਼ ਸ਼ਰਮਾ ਵਜੋਂ ਹੋਈ ਹੈ। ਹਰੀਸ਼ ਸ਼ਰਮਾ ਪਿਛਲੇ ਇੱਕ ਸਾਲ ਤੋਂ…