live in partner

ਲੁਧਿਆਣਾ ਵਿੱਚ ਲਿਵ-ਇਨ ਪਾਰਟਨਰ ਵੱਲੋਂ ਮਹਿਲਾ ਦਾ ਕਤਲ, ਇਲਾਕੇ ਵਿੱਚ ਫੈਲੀ ਦਹਿਸ਼ਤ

ਲੁਧਿਆਣਾ ਵਿੱਚ ਲਿਵ-ਇਨ ਪਾਰਟਨਰ ਵੱਲੋਂ ਮਹਿਲਾ ਦਾ ਕਤਲ, ਇਲਾਕੇ ਵਿੱਚ ਫੈਲੀ ਦਹਿਸ਼ਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਇੱਕ ਮਹਿਲਾ ਦਾ ਕਥਿਤ ਤੌਰ ’ਤੇ ਉਸਦੇ ਸਾਥੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ ਕਾਫ਼ੀ ਸਮੇਂ ਤੋਂ ਆਪਣੇ ਲਿਵ-ਇਨ ਪਾਰਟਨਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਦੋਵਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਘਰੇਲੂ ਤਣਾਅ ਅਤੇ…
Read More
ਪ੍ਰੇਮਿਕਾ ਸਾਹਮਣੇ ਬੀਮਾਰ ਪਤਨੀ ਨਾਲ ਗੱਲ਼ ਕਰ ਰਿਹਾ ਸੀ ਪਤੀ, ਗੁੱਸੇ ‘ਚ ਕਰ ‘ਤਾਂ ਖ਼ੌਫ਼ਨਾਕ ਕਾਂਡ

ਪ੍ਰੇਮਿਕਾ ਸਾਹਮਣੇ ਬੀਮਾਰ ਪਤਨੀ ਨਾਲ ਗੱਲ਼ ਕਰ ਰਿਹਾ ਸੀ ਪਤੀ, ਗੁੱਸੇ ‘ਚ ਕਰ ‘ਤਾਂ ਖ਼ੌਫ਼ਨਾਕ ਕਾਂਡ

ਗੁਰੂਗ੍ਰਾਮ ਦੇ ਡੀਐਲਐਫ ਫੇਜ਼-3 ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਕਬਾੜ ਡੀਲਰ ਦੀ ਉਸਦੀ ਲਿਵ-ਇਨ ਪਾਟਨਰ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਕਾਰੋਬਾਰੀ ਆਪਣੀ ਪਹਿਲੀ ਬੀਮਾਰ ਪਤਨੀ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਪਤੀ ਨੂੰ ਉਸ ਦੀ ਪਹਿਲੀ ਪਤਨੀ ਨਾਲ ਗੱਲ ਕਰਦੇ ਦੇਖ ਉਸ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਇਸ ਗੱਲ 'ਤੇ ਇਤਰਾਜ਼ ਜਤਾਉਂਦੇ ਹੋਏ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।  ਮ੍ਰਿਤਕ ਦੀ ਪਛਾਣ ਹਰੀਸ਼ ਸ਼ਰਮਾ ਵਜੋਂ ਹੋਈ ਹੈ। ਹਰੀਸ਼ ਸ਼ਰਮਾ ਪਿਛਲੇ ਇੱਕ ਸਾਲ ਤੋਂ…
Read More