Loksabha Debate

ਲੋਕ ਸਭਾ ‘ਚ ਆਪ੍ਰੇਸ਼ਨ ਸਿੰਦੂਰ ਤੇ ਪਹਿਲਗਾਮ ਹਮਲੇ ‘ਤੇ ਚਰਚਾ: ਅਮਿਤ ਸ਼ਾਹ ਦਾ ਅੱਜ ਭਾਸ਼ਣ ਤੇ PM ਮੋਦੀ ਦਾ ਭਾਸ਼ਣ ਸ਼ਾਮ ਨੂੰ ਹੋਣ ਦੀ ਸੰਭਾਵਨਾ

ਲੋਕ ਸਭਾ ‘ਚ ਆਪ੍ਰੇਸ਼ਨ ਸਿੰਦੂਰ ਤੇ ਪਹਿਲਗਾਮ ਹਮਲੇ ‘ਤੇ ਚਰਚਾ: ਅਮਿਤ ਸ਼ਾਹ ਦਾ ਅੱਜ ਭਾਸ਼ਣ ਤੇ PM ਮੋਦੀ ਦਾ ਭਾਸ਼ਣ ਸ਼ਾਮ ਨੂੰ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 29 ਜੁਲਾਈ : ਲੋਕ ਸਭਾ ਵਿੱਚ ਸੋਮਵਾਰ ਨੂੰ ਸ਼ੁਰੂ ਹੋਈ ਆਪ੍ਰੇਸ਼ਨ ਸਿੰਦੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਚਰਚਾ ਮੰਗਲਵਾਰ ਨੂੰ ਵੀ ਤੇਜ਼ ਹੋ ਰਹੀ ਹੈ। ਇਸ ਮੁੱਦੇ 'ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਗਰਮਾ-ਗਰਮ ਬਹਿਸ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਸਰਕਾਰ ਇਸਨੂੰ ਭਾਰਤ ਦੀ ਸੁਰੱਖਿਆ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਕਦਮ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਇਸ ਆਪ੍ਰੇਸ਼ਨ ਦੀ ਪਾਰਦਰਸ਼ਤਾ ਅਤੇ ਪ੍ਰਭਾਵਸ਼ੀਲਤਾ 'ਤੇ ਸਵਾਲ ਉਠਾ ਰਹੀ ਹੈ। ਸੂਤਰਾਂ ਅਨੁਸਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਦੇ ਵਿਚਕਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਤੋਂ ਬਾਅਦ,…
Read More