16
Feb
ਜਲੰਧਰ- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਅਤੇ ਮੇਨਟੀਨੈਂਸ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਗੜ੍ਹਦੀਵਾਲਾ 'ਚ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰਹੇਗੀਗੜ੍ਹਦੀਵਾਲਾ - ਪੰਜਾਬ ਸਟੇਟ ਕਾਰਪੋਰੇਸ਼ਨ ਉੱਪ ਮੰਡਲ ਦਫ਼ਤਰ ਗੜਦੀਵਾਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ. ਵੀ. ਸਬ ਸਟੇਸ਼ਨ ਗੜ੍ਹਦੀਵਾਲਾ ਦੀ ਜ਼ਰੂਰੀ ਮੁਰੰਮਤ ਕਰਨ ਨੂੰ ਲੈ ਕੇ 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4…
