15
Apr
ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਬੁੱਧਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਨੂਰਪੁਰ ਬੇਦੀ-66 ਕੇ. ਵੀ. ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਅਬਿਆਣਾ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਲਈ 15 ਅਪ੍ਰੈਲ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਵਧੀਕ ਸਹਾਇਕ ਇੰਜੀਨੀਅਰ ਉੱਪ ਦਫਤਰ ਤਖਤਗੜ੍ਹ ਇੰਜੀ ਕੁਲਵਿੰਦਰ ਸਿੰਘ ਝੱਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਲਾਈ ਚਾਲੂ ਕਰਨ ਦਾ ਸਮਾਂ ਘੱਟ…
