02
Mar
ਉੱਤਰ ਪ੍ਰਦੇਸ਼ ਦੇ ਆਗਰਾ 'ਚ ਇਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨੇ ਆਪਣੀ ਮੌਤ ਤੋਂ ਪਹਿਲਾਂ ਇਕ ਵੀਡੀਓ ਬਣਾਈ ਜਿਸ 'ਚ ਉਸ ਨੇ ਆਪਣੀ ਪ੍ਰੇਮਿਕਾ 'ਤੇ ਦੋਸ਼ ਲਗਾਇਆ ਕਿ ਉਸ ਦੇ ਕਾਰਨ ਹੀ ਉਸ ਨੇ ਇਹ ਕਦਮ ਚੁੱਕਿਆ। ਇਹ ਮਾਮਲਾ ਤਾਜ ਮਹਿਲ ਦੇ ਨੇੜੇ ਇਕ ਜੋੜੇ ਦੇ ਰਿਸ਼ਤੇ ਨਾਲ ਜੁੜਿਆ ਹੋਇਆ ਹੈ, ਜੋ ਪਹਿਲਾਂ ਚੰਗੇ ਦੋਸਤ ਸਨ ਅਤੇ ਬਾਅਦ 'ਚ ਵਿਆਹ ਕਰਨ ਦਾ ਫੈਸਲਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਜਤਿੰਦਰ ਹੈ, ਜੋ ਕਿ ਅਛਨੇਰਾ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਇਕ ਨਿੱਜੀ ਕੰਪਨੀ 'ਚ ਕੰਮ ਕਰਦਾ ਸੀ। ਜਤਿੰਦਰ ਦੇ ਪਰਿਵਾਰ…