19
May
ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਤੋਂ ਮਾਂ ਦੀ ਮਮਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਕਲਯੁੱਗੀ ਮਾਂ ਨੇ ਆਪਣੇ ਹੀ ਚਾਰ ਸਾਲਾਂ ਮਾਸੂਮ ਪੁੱਤਰ ਦਾ ਆਪਣੇ ਹੱਥਾਂ ਨਾਲ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਫਿਰ ਉਸ ਦੀ ਲਾਸ਼ ਨੂੰ ਕੱਪੜੇ ਵਿਚ ਲਪੇਟ ਕੇ ਦਾਦੇ ਦੇ ਬੈੱਡ 'ਤੇ ਰੱਖ ਦਿੱਤੀ ਅਤੇ ਆਪ ਖਾਣਾ ਬਣਾਉਣ ਲਈ ਰਸੋਈ ਵਿਚ ਚਲੀ ਗਈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ, ਜਦੋਂ ਬੱਚੇ ਨੇ ਕੋਈ ਹਲਚਲ ਨਾ ਕੀਤੀ। ਦਰਅਸਲ ਪਤੀ ਨੇ ਜਦੋਂ ਆਪਣੀ ਪਤਨੀ ਤੋਂ ਪੁੱਛਿਆ ਕਿ ਪੁੱਤਰ ਕਿੱਥੇ ਹੈ ਤਾਂ ਔਰਤ ਨੇ ਉਸਨੂੰ ਕਿਹਾ ਕਿ ਉਹ ਆਪਣੇ…
