lover

9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇ ਰੂਹ

9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇ ਰੂਹ

ਕਾਸਗੰਜ : ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਇਕ ਅਜਿਹੀ ਘਟਨਾ ਵਾਪਰੀ, ਜਿਸ ਨੂੰ ਸੁਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਉਕਤ ਇਲਾਕੇ ਵਿਚ ਰਹਿਣ ਵਾਲੀ 9 ਬੱਚਿਆਂ ਦੀ ਇਕ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਔਰਤ ਆਪਣੇ ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਘਰੋਂ ਭੱਜ ਗਈ ਹੈ।  ਦੱਸ ਦੇਈਏ ਕਿ ਇਹ ਘਟਨਾ ਪਟਿਆਲੀ ਥਾਣਾ ਖੇਤਰ ਦੇ ਭਾਰਗੇਨ ਪਿੰਡ ਵਿੱਚ ਵਾਪਰੀ ਹੈ। ਪੁਲਸ ਨੇ ਪਤਨੀ ਅਤੇ ਉਸਦੇ ਪ੍ਰੇਮੀ ਵਿਰੁੱਧ ਲਿਖਤੀ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।…
Read More
ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਮੁੰਡਾ-ਕੁੜੀ ਦਾ ਹਾਈਵੋਲਟੇਜ਼ ਡਰਾਮਾ! ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦੇ ਮੁੰਡਾ-ਕੁੜੀ ਦਾ ਹਾਈਵੋਲਟੇਜ਼ ਡਰਾਮਾ! ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਲਖਨਊ : ਲਖਨਊ ਦੇ ਗੋਮਤੀ ਨਗਰ ਵਿਚ ਉਸ ਸਮੇਂ ਹੰਗਾਮਾ ਹੋਇਆ, ਜਦੋਂ ਬੁੱਧਵਾਰ ਨੂੰ ਇੱਕ ਨੌਜਵਾਨ ਅਤੇ ਇੱਕ ਕੁੜੀ ਦੀ ਸੜਕ ਵਿਚਕਾਰ ਜ਼ਬਰਦਸਤ ਲੜਾਈ ਹੋਈ। ਲੜਾਈ ਇੰਨੀ ਵੱਧ ਗਈ ਕਿ ਰਾਹਗੀਰ ਦੇਖਣ ਲਈ ਰੁਕ ਗਏ। ਉਹਨਾਂ ਨੇ ਦੋਵਾਂ ਦੇ ਲੜਨ ਦੀ ਵੀਡੀਓ ਬਣਾ ਲਈ, ਜੋ ਇਸ ਸਮੇਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਲੜਾਈ ਦੌਰਾਨ ਕੁੜੀ ਸੜਕ 'ਤੇ ਡਿੱਗ ਪਈ। ਇਸ ਤੋਂ ਬਾਅਦ ਦੋਵੇਂ ਥਾਣੇ ਪਹੁੰਚੇ, ਜਿੱਥੇ ਪੁਲਸ ਨੇ ਉਨ੍ਹਾਂ ਨੂੰ ਜ਼ੋਰਦਾਰ ਫਟਕਾਰ ਲਗਾਈ। ਪੁਲਸ ਸਟੇਸ਼ਨ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਲੜਕੀ ਨੇ ਕਿਹਾ ਕਿ ਉਹ ਇੱਕ ਸੈਲੂਨ ਚਲਾ ਰਹੀ ਸੀ ਅਤੇ ਉਸਦਾ ਇੱਕ ਬਿਜ਼ਨੈਸ ਪਾਟਨਰ ਵੀ ਸਾਥੀ ਸੀ।…
Read More