LPG gas

993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

ਮਈ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਇਕ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਸ਼ੁੱਕਰਵਾਰ, 1 ਮਈ 2026 ਨੂੰ ਐਲਪੀਜੀ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ। ਸੂਤਰਾਂ ਅਨੁਸਾਰ ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੁਆਰਾ ਜਾਰੀ ਕੀਤੀਆਂ ਗਈਆਂ ਨਵੀਆਂ ਦਰਾਂ ਦੇ ਅਨੁਸਾਰ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 993 ਰੁਪਏ ਵਧਾ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਜ਼ੋਰਦਾਰ ਝਟਕਾ ਲੱਗਾ ਹੈ। ਇਸ ਨਾਲ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ। ਜਾਣਕਾਰੀ ਮੁਤਾਬਕ ਦਿੱਲੀ ਵਿੱਚ ਵਪਾਰਕ ਸਿਲੰਡਰਾਂ ਦੀ ਕੀਮਤ ਵਿੱਚ 993 ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਬਦਲਾਅ ਦੇ ਨਾਲ, ਦਿੱਲੀ ਵਿੱਚ…
Read More
ਐਲਪੀਜੀ ਘਟਾਉਣ ਲਈ ਸਰਕਾਰ ਵੱਲੋਂ ਇੰਡਕਸ਼ਨ ਹੀਟਰ ਉਤਪਾਦਨ ਵਧਾਉਣ ਦੀ ਯੋਜਨਾ

ਐਲਪੀਜੀ ਘਟਾਉਣ ਲਈ ਸਰਕਾਰ ਵੱਲੋਂ ਇੰਡਕਸ਼ਨ ਹੀਟਰ ਉਤਪਾਦਨ ਵਧਾਉਣ ਦੀ ਯੋਜਨਾ

ਭਾਰਤ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ (ਐਲਪੀਜੀ) ‘ਤੇ ਨਿਰਭਰਤਾ ਘਟਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਤਹਿਤ ਇੰਡਕਸ਼ਨ ਹੀਟਰਾਂ ਅਤੇ ਬਿਜਲੀ ਨਾਲ ਚੱਲਣ ਵਾਲੇ ਕੂਕਿੰਗ ਉਪਕਰਣਾਂ ਦੀ ਉਤਪਾਦਨ ਸਮਰੱਥਾ ਨੂੰ ਵਧਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਰਸੋਈ ਲਈ ਇਕ ਵਿਕਲਪਕ ਅਤੇ ਸਸਤਾ ਸਾਧਨ ਮੁਹੱਈਆ ਕਰਵਾਇਆ ਜਾ ਸਕੇ। ਸਰਕਾਰ ਦਾ ਮੰਨਣਾ ਹੈ ਕਿ ਜੇਕਰ ਇੰਡਕਸ਼ਨ ਚੁੱਲ੍ਹਿਆਂ ਦੀ ਵਰਤੋਂ ਵਧਦੀ ਹੈ ਤਾਂ ਇਸ ਨਾਲ ਐਲਪੀਜੀ ਦੀ ਮੰਗ ‘ਤੇ ਕਾਬੂ ਪਾਇਆ ਜਾ ਸਕਦਾ ਹੈ ਅਤੇ ਦੇਸ਼ ਦੀ ਵਿਦੇਸ਼ੀ ਇੰਧਨ ਉੱਤੇ ਨਿਰਭਰਤਾ ਵੀ ਘਟੇਗੀ। ਹਾਲ ਹੀ ਵਿੱਚ ਹੋਈ ਇੱਕ ਉੱਚ-ਸਤ੍ਹਾ ਮੀਟਿੰਗ ਵਿੱਚ ਇਸ ਮਸਲੇ ‘ਤੇ ਵਿਚਾਰ-ਵਟਾਂਦਰਾ ਕੀਤਾ…
Read More