21
Apr
ਚੰਡੀਗੜ੍ਹ: ਚੰਡੀਗੜ੍ਹ 'ਚ ਈਂਧਣ ਅਤੇ ਐੱਲ. ਪੀ. ਜੀ. ਸਪਲਾਈ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ਼ਹਿਰ 'ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਈਂਧਣ ਅਤੇ ਐੱਲ. ਪੀ. ਜੀ. ਸਪਲਾਈ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਈਂਧਣ ਉਪਲੱਬਧਤਾ ਨੂੰ ਲੈ ਕੇ ਚਿੰਤਾਵਾਂ ਦਰਮਿਆਨ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ. ਓ. ਸੀ. ਐੱਲ.) ਪੰਜਾਬ ਰਾਜ ਦਫ਼ਤਰ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਰਾਜ ਪ੍ਰਮੁੱਖ ਆਸ਼ੂਤੋਸ਼ ਗੁਪਤਾ, ਜੋ ਪੰਜਾਬ 'ਚ ਤੇਲ ਉਦਯੋਗ ਦੇ ਰਾਜ ਪੱਧਰੀ ਕੋ-ਆਰਡੀਨੇਟਰ ਵੀ ਹਨ, ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨਾਗਰਿਕਾਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪੈਟਰੋਲੀਅਮ ਉਤਪਾਦਾਂ ਅਤੇ ਐੱਲ. ਪੀ. ਜੀ. ਦੀ ਸਪਲਾਈ ਸਥਿਰ…
