28
Sep
ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੀ ਸਥਿਤੀ ਬਹੁਤ ਸੰਵੇਦਨਸ਼ੀਲ ਸੀ ਕਿਉਂਕਿ ਇਸ ਵਿੱਚ ਪੰਜਾਬ, ਹੋਰਨਾਂ ਰਾਜਾਂ ਅਤੇ ਦੂਜੇ ਦੇਸ਼ਾਂ ਦੇ ਵਿਦਿਆਰਥੀ ਸ਼ਾਮਲ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਇਸ ਸਥਿਤੀ ਨੂੰ ਬੜੇ ਸੰਜਮ ਅਤੇ ਪੇਸ਼ੇਵਰ ਤਰੀਕੇ ਨਾਲ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਪੰਜਾਬ ਵਿੱਚ ਪੜ੍ਹਦੇ ਹਰ ਵਿਦਿਆਰਥੀ ਦੀ ਸੁਰੱਖਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਲਈ ਗਠਿਤ ਐਸਆਈਟੀ ਨੂੰ ਆਪਣੀ ਜਾਂਚ ਪੂਰੀ ਕਰਨ ਅਤੇ ਪੂਰੇ ਤੱਥ ਸਾਹਮਣੇ ਲਿਆਉਣ ਦਿੱਤੇ ਜਾਣੇ ਚਾਹੀਦੇ ਹਨ। ਇੱਕ ਪ੍ਰੈੱਸ…
