01
Apr
ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 13ਵੇਂ ਮੈਚ ਵਿਚ ਅੱਜ (1 ਅਪ੍ਰੈਲ) ਲਖਨਊ ਸੁਪਰ ਜਾਇੰਟਸ (LSG) ਦੀ ਟੱਕਰ ਪੰਜਾਬ ਕਿੰਗਜ਼ (PBKS) ਨਾਲ ਹੈ। ਇਸ ਮੈਚ ਵਿੱਚ ਟਾਸ ਜਿੱਤਣ ਤੋਂ ਬਾਅਦ ਪੰਜਾਬ ਦੀ ਟੀਮ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਲੋਕੀ ਫਰਗੂਸਨ ਨੇ ਪੰਜਾਬ ਟੀਮ ਵਿੱਚ ਐਂਟਰੀ ਕੀਤੀ ਹੈ। ਜਦੋਂ ਕਿ ਲਖਨਊ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਇਹ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਸਾਰਿਆਂ ਦੀਆਂ ਨਜ਼ਰਾਂ ਲਖਨਊ ਦੀ ਕਪਤਾਨੀ ਕਰ ਰਹੇ ਰਿਸ਼ਭ ਪੰਤ ਅਤੇ ਪੰਜਾਬ ਕਿੰਗਜ਼ ਦੀ ਕਪਤਾਨੀ ਕਰ ਰਹੇ ਸ਼੍ਰੇਅਸ ਅਈਅਰ 'ਤੇ ਹੋਣਗੀਆਂ। ਇਹ ਮੈਚ…