Ludhiana Accident

ਪੰਜਾਬ ‘ਚ ਸਵੇਰੇ ਸਵੇਰੇ ਭਿਆਨਕ ਹਾਦਸਾ, ਗੱਡੀ ਪਲਟੀ ਕਈ ਜ਼ਖਮੀ

ਪੰਜਾਬ ‘ਚ ਸਵੇਰੇ ਸਵੇਰੇ ਭਿਆਨਕ ਹਾਦਸਾ, ਗੱਡੀ ਪਲਟੀ ਕਈ ਜ਼ਖਮੀ

ਪੰਜਾਬ ਵਿੱਚ ਸਵੇਰੇ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਲੁਧਿਆਣਾ ਦੇ ਇਲਾਕੇ ਵਿੱਚ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਪਲਟ ਗਈ। ਹਾਦਸਾ ਸਵੇਰੇ ਦੇ ਸਮੇਂ ਵਾਪਰਿਆ ਜਦੋਂ ਸੜਕਾਂ ‘ਤੇ ਆਵਾਜਾਈ ਘੱਟ ਸੀ, ਪਰ ਫਿਰ ਵੀ ਇਸ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਮਿਲੀ ਜਾਣਕਾਰੀ ਅਨੁਸਾਰ, ਕਾਰ ਵਿੱਚ ਸਵਾਰ 2 ਤੋਂ 3 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦਾ ਅੱਗਲਾ ਹਿੱਸਾ ਬੁਰੀ…
Read More
ਪੰਜਾਬ ‘ਚ ਰੂਹ ਕੰਬਾਊ ਹਾਦਸਾ! 2 ਕਾਰਾਂ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

ਪੰਜਾਬ ‘ਚ ਰੂਹ ਕੰਬਾਊ ਹਾਦਸਾ! 2 ਕਾਰਾਂ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

ਨੈਸ਼ਨਲ ਟਾਈਮਜ਼ ਬਿਊਰੋ :-  ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਬਲੇਨੋ ਅਤੇ ਇਨੋਵਾ ਕਾਰਾਂ ਵਿਚ ਭਿਆਨਕ ਟੱਕਰ ਹੋ ਜਾਣ ਕਾਰਨ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇੱਕ ਕੁੜੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਬਲੇਨੋ ਕਾਰ ਵਿਚ ਸਵਾਰ ਲੋਕ ਜਨਮਦਿਨ ਦੀ ਪਾਰਟੀ ਮਨਾਉਣ ਲਈ ਗਏ ਸਨ, ਜਿਸ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ।   ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਦੇ ਸਮੇਂ ਵੇਰਕਾ ਕੱਟ ਨੇੜੇ ਵਾਪਰਿਆ ਹੈ। ਹਾਦਸੇ ਦੌਰਾਨ ਬਲੇਨੋ ਅਤੇ ਇਨੋਵਾ ਕਾਰ ਦੀ ਰਫ਼ਤਾਰ ਬਹੁਤ…
Read More