22
Mar
ਮਲੇਰਕੋਟਲਾ, (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ। ਲੋਕਾਂ ਨੂੰ…
