Malerkotla

ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ, ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਨੂੰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨੋਂ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ 'ਆਪ' ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼…
Read More
ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮਲੇਰਕੋਟਲਾ, (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ। ਲੋਕਾਂ ਨੂੰ…
Read More
ਵਿਧਵਾ ਔਰਤ ਨੇ ਮਾਂ ਤੇ 9 ਸਾਲਾਂ ਪੁੱਤਰ ਸਮੇਤ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ; ਸੱਸ ਸਮੇਤ ਗੁਆਂਢੀ ਨਾਮਜ਼ਦ

ਵਿਧਵਾ ਔਰਤ ਨੇ ਮਾਂ ਤੇ 9 ਸਾਲਾਂ ਪੁੱਤਰ ਸਮੇਤ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ; ਸੱਸ ਸਮੇਤ ਗੁਆਂਢੀ ਨਾਮਜ਼ਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਤੋਂ ਇੱਕ ਬਹੁਤ ਹੀ ਦੁਖਦਾਈ ਤੇ ਝੰਜੋੜ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਪਿੰਡ ਭੂਦਨ ਵਿੱਚ ਇੱਕ ਵਿਧਵਾ ਔਰਤ ਨੇ ਆਪਣੀ ਬਜ਼ੁਰਗ ਮਾਂ ਤੇ 9 ਸਾਲਾਂ ਪੁੱਤਰ ਸਮੇਤ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਇੱਕ ਘਰ ਵਿੱਚ ਤਿੰਨ ਮੌਤਾਂ ਹੋ ਜਾਣ ਮਗਰੋਂ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੀ ਪਛਾਣ ਇੰਦਰਪਾਲ ਕੌਰ (31 ਸਾਲ), ਪੁੱਤਰ ਜੋਰਡਨ ਸਿੰਘ(9 ਸਾਲ)ਅਤੇ ਮਾਂ ਹਰਦੀਪ ਕੌਰ ਵਜੋਂ ਹੋਈ। ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ। ਇੰਦਰਪਾਲ ਕੌਰ ਤੇ…
Read More
CM ਮਾਨ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ‘ਚ ਨਵੇਂ ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ, ਪ੍ਰਸ਼ਾਸਨਿਕ ਸੇਵਾਵਾਂ ‘ਚ ਤੇਜ਼ੀ ਆਵੇਗੀ

CM ਮਾਨ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ‘ਚ ਨਵੇਂ ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ, ਪ੍ਰਸ਼ਾਸਨਿਕ ਸੇਵਾਵਾਂ ‘ਚ ਤੇਜ਼ੀ ਆਵੇਗੀ

ਮਾਲੇਰਕੋਟਲਾ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਵਿਖੇ ਨਵੇਂ ਬਣੇ ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਨੂੰ ਜਨਤਾ ਨੂੰ ਸਮਰਪਿਤ ਕੀਤਾ ਅਤੇ ਇਸਨੂੰ "ਮਾਲੇਰਕੋਟਲਾ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ" ਦੱਸਿਆ। ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, "ਅਸੀਂ ਅਹਿਮਦਗੜ੍ਹ ਤੋਂ ਨਵਾਂ ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਜਨਤਾ ਨੂੰ ਸਮਰਪਿਤ ਕਰ ਰਹੇ ਹਾਂ।" ਇਹ ਨਵਾਂ ਤਹਿਸੀਲ ਕੰਪਲੈਕਸ ਇਲਾਕੇ ਦੇ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਏਗਾ। ਹੁਣ ਲੋਕਾਂ ਨੂੰ ਜ਼ਮੀਨੀ ਰਿਕਾਰਡ, ਰਜਿਸਟ੍ਰੇਸ਼ਨ ਅਤੇ ਮਾਲੀਆ ਨਾਲ ਸਬੰਧਤ ਕੰਮਾਂ ਲਈ ਦੂਰ-ਦੁਰਾਡੇ ਦੇ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਨਵਾਂ ਕੰਪਲੈਕਸ ਇਹ…
Read More