Malwa heat waves

38 ਡਿਗਰੀ ਤੱਕ ਪਹੁੰਚਿਆ ਪਾਰਾ, 3 ਦਿਨ ਤੱਕ ਚੱਲੇਗੀ ਹੀਟ ਵੇਵ, ਮਾਲਵਾ ਵਿੱਚ ਸਭ ਤੋਂ ਜ਼ਿਆਦਾ ਅਸਰ

38 ਡਿਗਰੀ ਤੱਕ ਪਹੁੰਚਿਆ ਪਾਰਾ, 3 ਦਿਨ ਤੱਕ ਚੱਲੇਗੀ ਹੀਟ ਵੇਵ, ਮਾਲਵਾ ਵਿੱਚ ਸਭ ਤੋਂ ਜ਼ਿਆਦਾ ਅਸਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਜਦੋਂ ਕਿ 16 ਅਪ੍ਰੈਲ ਤੋਂ ਹਿਮਾਲੀਅਨ ਖੇਤਰਾਂ ਵਿੱਚ ਇੱਕ ਨਵਾਂ ਵੈਸਟਨ ਡਿਸਟਰਬੈਂਸ ਸਰਗਰਮ ਹੋ ਜਾਵੇਗਾ। ਇਸਦਾ ਅਸਰ ਪੰਜਾਬ ਦੇ ਮੌਸਮ ‘ਤੇ ਪਵੇਗਾ। ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਪੰਜ ਤੋਂ ਲੈ ਕੇ ਛੇ ਡਿਗਰੀ ਵਧ ਸਕਦਾ ਹੈ, ਜਦੋਂ ਕਿ ਮੌਸਮ ਵਿਭਾਗ ਨੇ ਕੱਲ੍ਹ ਤੋਂ ਹੀ ਤਿੰਨ ਗਰਮੀ…
Read More